30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਰਾਜ ਪੱਧਰੀ ਖੇਡਾਂ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ)-ਵਿੱਦਿਅਕ ਸੰਸਥਾ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਖੇਡਾਂ ਕਰਾਟੇ ਉਮਰ ਵਰਗ 19 ਦੇ ਰਾਜ ਪੱਧਰੀ ਮੁਕਾਬਲੇ ਗੁਰੂ ਕਾ ਜੰਡਿਆਲਾ ਅੰਮ੍ਰਿਤਸਰ ਵਿਖੇ ਕਰਵਾਏ ਗਏ| ਇਨ੍ਹਾਂ ਮੁਕਾਬਲਿਆਂ ਵਿਚ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਚਾਰ ਖਿਡਾਰੀਆਂ ਨੇ ਭਾਗ ਲਿਆ| ਜਿਨ੍ਹਾਂ ਵਿਚੋਂ ਗਗਨਦੀਪ ਸਿੰਘ ਤੇ ਰਾਕੇਸ਼ ਸਿੰਘ ਨੇ ਸਟੇਟ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ| ਸਕੂਲ ਕੈਂਪਸ ਪੁੱਜਣ ’ਤੇ ਖਿਡਾਰੀਆਂ ਨੂੰ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਪ੍ਰਿਤਪਾਲ ਸਿੰਘ ਤੇ ਸਟਾਫ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ|

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਗੁਰਯੋਧ ਸਿੰਘ ਨੇ ਪਾਵਰ ਲਿਫਟਿੰਗ ਵਿਚ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।