01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਜ਼ੁਰਗ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਆਪਣੀ ਰੁਚੀ ਬਣਾਈ ਰੱਖਣ-ਸਰਦਾਰੀ ਲਾਲ ਕਾਮਰਾ

ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਪ੍ਰਧਾਨ ਅਤੇ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰੀ ਲਾਲ ਕਾਮਰਾ ਨੇ ਕਿਹਾ ਕਿ ਲੰਬੇ ਸਮੇਂ ਤੱਕ ਇਕੱਲੇਪਣ ਦਾ ਸਾਹਮਣਾ ਕਰਨ ਕਾਰਨ ਬਜ਼ੁਰਗਾਂ ਵਿਚ ਨੀਂਦ ਦੀ ਕਮੀ, ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਸਿਹਤ ਸਮੱਸਿਆਵਾਂ ਵਧ ਸਕਦੀਆਂ ਹਨ| ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਬੱਚਿਆਂ ਵਲੋਂ ਮਾਪਿਆਂ ਨੂੰ ਲੋੜੀਂਦਾ ਸਮਾਂ ਨਾ ਦੇਣ ਅਤੇ ਵਿਦੇਸ਼ ਜਾਣ ਦੀ ਦੌੜ ਕਾਰਨ ਕਈ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਦੇ ਹਨ| ਲੰਬੇ ਸਮੇਂ ਤੱਕ ਸਮਾਜਿਕ ਤੌਰ ’ਤੇ ਦੂਰ ਰਹਿਣ ਨਾਲ ਬਜ਼ੁਰਗ ਆਪਣੇ ਪਰਿਵਾਰ, ਬੱਚਿਆਂ ਅਤੇ ਸਮਾਜ ਤੋਂ ਕੱਟੇ ਹੋਏ ਮਹਿਸੂਸ ਕਰ ਸਕਦੇ ਹਨ| ਇਸ ਸਥਿਤੀ ਨਾਲ ਨਜਿੱਠਣ ਲਈ ਬਜ਼ੁਰਗਾਂ ਨੂੰ ਸਮਾਜਿਕ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ| ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ (ਬਾਕੀ ਸਫ਼ਾ 8 ’ਤੇ)

ਮੀਟਿੰਗ ਵਿਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਵਰਕਰ| ਅਜੀਤ ਤਸਵੀਰ 01-10-2026
ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਪ੍ਰਧਾਨ ਅਤੇ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰੀ ਲਾਲ ਕਾਮਰਾ ਨੇ ਕਿਹਾ ਕਿ ਲੰਬੇ ਸਮੇਂ ਤੱਕ ਇਕੱਲੇਪਣ ਦਾ ਸਾਹਮਣਾ ਕਰਨ ਕਾਰਨ ਬਜ਼ੁਰਗਾਂ ਵਿਚ ਨੀਂਦ ਦੀ ਕਮੀ, ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਸਿਹਤ ਸਮੱਸਿਆਵਾਂ ਵਧ ਸਕਦੀਆਂ ਹਨ| ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਬੱਚਿਆਂ ਵਲੋਂ ਮਾਪਿਆਂ ਨੂੰ ਲੋੜੀਂਦਾ ਸਮਾਂ ਨਾ ਦੇਣ ਅਤੇ ਵਿਦੇਸ਼ ਜਾਣ ਦੀ ਦੌੜ ਕਾਰਨ ਕਈ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਦੇ ਹਨ| ਲੰਬੇ ਸਮੇਂ ਤੱਕ ਸਮਾਜਿਕ ਤੌਰ ’ਤੇ ਦੂਰ ਰਹਿਣ ਨਾਲ ਬਜ਼ੁਰਗ ਆਪਣੇ ਪਰਿਵਾਰ, ਬੱਚਿਆਂ ਅਤੇ ਸਮਾਜ ਤੋਂ ਕੱਟੇ ਹੋਏ ਮਹਿਸੂਸ ਕਰ ਸਕਦੇ ਹਨ| ਇਸ ਸਥਿਤੀ ਨਾਲ ਨਜਿੱਠਣ ਲਈ ਬਜ਼ੁਰਗਾਂ ਨੂੰ ਸਮਾਜਿਕ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ| ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਸਿਮਰਨ ਸਾਧਨਾ ਪਰਿਵਾਰ ਵਲੋਂ ਛੇਵਾਂ ਕੀਰਤਨ ਸਮਾਗਮ 24 ਨੂੰ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।