02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਲੰਧਰ ਰੈਲੀ ‘ਆਪ’ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ- ਡਾ. ਹਰਜੋਤ ਕਮਲ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਬੇਹੱਦ ਸਫਲ ਦੱਸਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ।

ਅਜੀਤ ਡੈਸਕ 02-10-2026
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਬੇਹੱਦ ਸਫਲ ਦੱਸਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ। ਡਾ. ਹਰਜੋਤ ਕਮਲ ਨੇ ਮੋਗਾ ਤੋਂ ਜਲੰਧਰ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਭਾਜਪਾ ਕਾਰਕੁਨਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਾ ਪਿਆਰ, ਸਹਿਯੋਗ ਅਤੇ ਸਮਰਥਨ ਪੰਜਾਬ ਅਤੇ ਪੰਜਾਬੀਅਤ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਮਿਲਿਆ, ਉਸ ਤੋਂ ਸਪਸ਼ਟ ਸੰਕੇਤ ਮਿਲਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਹਟਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ, ਪਰ ਉਨ੍ਹਾਂ ਦੇ ਅਨੁਸਾਰ ਸਰਕਾਰ ਬਣਨ ਤੋਂ ਬਾਅਦ ਨਸ਼ਿਆਂ ਦੀ ਸਮੱਸਿਆ ਹੋਰ ਗੰਭੀਰ ਹੋ ਗਈ ਹੈ। 01 ਮੋਗਾ01 ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ
ਪਿਛਲੀ ਖ਼ਬਰ ਜਾਪਾਨ ਤੋਂ ਪਰਤੇ ਮੋਗਾ ਦੇ ਦੋ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਸੁਖਦੇਵ ਸਿੰਘ ਸਿਰਸ... ਅਗਲੀ ਖ਼ਬਰ ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਮੌਕੇ ਭਾਸ਼ਨ ਤੇ ਰੰਗੋਲੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।