ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਨਹੀਂ ਹੋਈ ਮੰਡੀ ਦੀ ਸਫ਼ਾਈ
ਨੱਥੂਵਾਲਾ ਗਰਬੀ, 2 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਪਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਲੱਗ ਰਹੀ ਹੈ।
ਅਜੀਤ ਡੈਸਕ
03-10-2026