ਜਗਤਾਰ ਸਿੰਘ ਰਾਮਾ ਅਤੇ ਮਨਪ੍ਰੀਤ ਮਨੀ ਬਸਪਾ ਯੂਥ ਵਿੰਗ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਬਸਪਾ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਪੰਜਾਬ ਸੰਭਾਲੋ ਮੁਹਿੰਮ ਤਹਿਤ ਨੌਜਵਾਨਾਂ ਨੂੰ ਪਾਰਟੀ ‘ਚ ਬਣਦੀ ਹਿੱਸੇਦਾਰੀ ਦੇਣ ਤਹਿਤ ਨੌਜਵਾਨ ਆਗੂ ਜਗਤਾਰ ਸਿੰਘ ਰਾਮਾ ਅਤੇ ਮਨਪ੍ਰੀਤ ਸਿੰਘ ਮਨੀ ਨੂੰ ਜ਼ਿਲ੍ਹਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਨੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਅਤੇ ਸੂਬਾ ਪ੍ਰਧਾਨ ਡਾ.
ਜਗਤਾਰ ਸਿੰਘ ਰਾਮਾ ਅਤੇ ਮਨਪ੍ਰੀਤ ਮਨੀ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਖਮੰਦਰ ਸਿੰਘ ਤੇ ਮੰਚ ‘ਤੇ ਬੈਠੇ ਹੋਰ ਅਹੁਦੇਦਾਰ। ਅਜੀਤ ਤਸਵੀਰ
03-10-2026