ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਮਹਾਤਮਾ ਗਾਂਧੀ ਜੈਅੰਤੀ ਮੌਕੇ ਸਫ਼ਾਈ ਮੁਹਿੰਮ
ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਕੈਂਪਸ ਦੀ ਕੀਤੀ ਸਫ਼ਾਈ
ਕੋਟ ਈਸੇ ਖਾਂ, 2 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਜਸਵਿੰਦਰ ਸਿੰਘ ਸਿੱਧੂ ਦੇ ਨਿਵਾਸ ਸਥਾਨ ’ਤੇ ਰੱਖੀ ਵਿਸ਼ੇਸ਼ ਬੈਠਕ ’ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਸਬੰਧੀ ਜਸਵਿੰਦਰ ਸਿੰਘ ਸਿੱਧੂ ਵਲੋਂ ਦਿੱਤੇ ਪ੍ਰੈੱਸ ਨੋਟ ਅਨੁਸਾਰ ਇਸ ਬੈਠਕ ਵਿਚ ਹਲਕਾ ਧਰਮਕੋਟ ਨਾਲ ਸੰਬੰਧਿਤ ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਮੀਤ ਪ੍ਰਧਾਨ ਬਚਿੱਤਰ ਸਿੰਘ ਮਹਿਲ, ਕਾਰਜਕਾਰੀ ਮੈਂਬਰ ਹਰਪ੍ਰੀਤ ਸਿੰਘ ਸਮਰਾ, ਦਵਿੰਦਰ ਸਿੰਘ ਭੌਂਇਪੁਰ, ਗੁਰਵੰਤ ਸਿੰਘ ਨਿਹਾਲਗੜ੍ਹ, ਅਮਰਜੀਤ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਸਿੱਧੂ, ਜਗਜੀਤ ਸਿੰਘ ਬੈਂਸ, ਜਗਰੂਪ ਸਿੰਘ ਸਿੰਘਪੁਰਾ ਮੁੰਨਣ, ਚੜ੍ਹਤ ਸਿੰਘ, ਕਾਰਜ ਸਿੰਘ ਮੁੰਡੀ ਜਮਾਲ, ਨਵਦੀਪ ਸਿੰਘ ਅਮੀਵਾਲਾ, ਸਨਮਦੀਪ ਸਿੰਘ, ਜਸਵਿੰਦਰ ਸਿੰਘ ਬਾਗੀ, ਬਾਪੂ ਮੋਹਣ ਸਿੰਘ ਜੀਂਦੜਾ, ਅੰਮ੍ਰਿਤਪਾਲ ਸਿੰਘ ਧਰਮ ਸਿੰਘ ਵਾਲਾ, ਭੁਪਿੰਦਰ ਸਿੰਘ ਬਾਠ ਮੰਦਰ, ਮਨਜੀਤ ਸਿੰਘ ਸੇਖੋਂ, ਅਮਰਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਖੋਸਾ ਰਣਧੀਰ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ।
ਕੋਟ ਈਸੇ ਖਾਂ, 2 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਜਸਵਿੰਦਰ ਸਿੰਘ ਸਿੱਧੂ ਦੇ ਨਿਵਾਸ ਸਥਾਨ ’ਤੇ ਰੱਖੀ ਵਿਸ਼ੇਸ਼ ਬੈਠਕ ’ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਸਬੰਧੀ ਜਸਵਿੰਦਰ ਸਿੰਘ ਸਿੱਧੂ ਵਲੋਂ ਦਿੱਤੇ ਪ੍ਰੈੱਸ ਨੋਟ ਅਨੁਸਾਰ ਇਸ ਬੈਠਕ ਵਿਚ ਹਲਕਾ ਧਰਮਕੋਟ ਨਾਲ ਸੰਬੰਧਿਤ ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਮੀਤ ਪ੍ਰਧਾਨ ਬਚਿੱਤਰ ਸਿੰਘ ਮਹਿਲ, ਕਾਰਜਕਾਰੀ ਮੈਂਬਰ ਹਰਪ੍ਰੀਤ ਸਿੰਘ ਸਮਰਾ, ਦਵਿੰਦਰ ਸਿੰਘ ਭੌਂਇਪੁਰ, ਗੁਰਵੰਤ ਸਿੰਘ ਨਿਹਾਲਗੜ੍ਹ, ਅਮਰਜੀਤ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਸਿੱਧੂ, ਜਗਜੀਤ ਸਿੰਘ ਬੈਂਸ, ਜਗਰੂਪ ਸਿੰਘ ਸਿੰਘਪੁਰਾ ਮੁੰਨਣ, ਚੜ੍ਹਤ ਸਿੰਘ, ਕਾਰਜ ਸਿੰਘ ਮੁੰਡੀ ਜਮਾਲ, ਨਵਦੀਪ ਸਿੰਘ ਅਮੀਵਾਲਾ, ਸਨਮਦੀਪ ਸਿੰਘ, ਜਸਵਿੰਦਰ ਸਿੰਘ ਬਾਗੀ, ਬਾਪੂ ਮੋਹਣ ਸਿੰਘ ਜੀਂਦੜਾ, ਅੰਮ੍ਰਿਤਪਾਲ ਸਿੰਘ ਧਰਮ ਸਿੰਘ ਵਾਲਾ, ਭੁਪਿੰਦਰ ਸਿੰਘ ਬਾਠ ਮੰਦਰ, ਮਨਜੀਤ ਸਿੰਘ ਸੇਖੋਂ, ਅਮਰਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਖੋਸਾ ਰਣਧੀਰ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ। ਇਸ ਦੌਰਾਨ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਜਸਵਿੰਦਰ ਸਿੰਘ ਸਿੱਧੂ ਵਲੋਂ ਲੰਘੀ 19 ਜੁਲਾਈ ਨੂੰ ਕੋਟ ਈਸੇ ਖਾਂ ਵਿਖੇ ਕਰਵਾਇਆ ਗਿਆ ਇਤਿਹਾਸਕ ਇਕੱਠ ਪਾਰਟੀ ਦੀਆਂ ਸਰਗਰਮੀਆਂ ਲਈ ਵੱਡਾ ਮੀਲ ਪੱਥਰ ਸਾਬਤ ਹੋਇਆ ਹੈ, ਜੋ ਆਪਣੇ ਆਪ ਵਿਚ ਇਕ ਵੱਡੀ ਮਿਸਾਲ ਸੀ। ਆਗੂਆਂ ਕਿਹਾ ਕਿ ਜਸਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਧਰਮਕੋਟ ਦੇ ਪਿੰਡ-ਪਿੰਡ ਵਿਚ ਲਗਾਤਾਰ ਕੀਤੀ ਜਾ ਰਹੀ ਮਿਹਨਤ ਸਦਕਾ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ। ਬੈਠਕ ਸਬੰਧੀ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੁਖਵਿੰਦਰ ਸਿੰਘ ਅਗਵਾਨ ਆਦਿ ਲੀਡਰਸ਼ਿਪ ਵਲੋਂ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਲੋਂ ਜਸਵਿੰਦਰ ਸਿੰਘ ਸਿੱਧੂ ਨੂੰ ਹਲਕਾ ਧਰਮਕੋਟ ਨਾਲ ਸਬੰਧਿਤ ਇਕ ਵੱਡੀ ਖੁਸ਼ਖਬਰੀ ਦਿੱਤੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਸਿੱਧੂ ਨੇ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ, ਸੁਖਵਿੰਦਰ ਸਿੰਘ ਅਗਵਾਨ ਅਤੇ ਪਹੁੰਚੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਉਨ੍ਹਾਂ ਦੇੇ ਨਿਵਾਸ ਸਥਾਨ ’ਤੇ ਪਹੁੰਚਣ ਲਈ ਧੰਨਵਾਦ ਕੀਤਾ|