03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗਤਕੇ ਵਿਚ ਹਾਸਿਲ ਕੀਤਾ ਦੂਜਾ ਸਥਾਨ

ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਗਤਕਾ ਮੁਕਾਬਲਿਆਂ ਵਿਚ ਪਿੰਡ ਚੀਦਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ| ਮੁਕਾਬਲਿਆਂ ਦੌਰਾਨ ਬੱਚਿਆਂ ਨੇ ਆਪਣੀ ਖੇਡ ਕਲਾ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਗਤਕਾ ਕੋਚ ਬਾਬਾ ਜਗਸੀਰ ਸਿੰਘ ਅਤੇ ਹਰਦੀਪ ਸਿੰਘ ਨੇ ਬੱਚਿਆਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 03-10-2026
ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਗਤਕਾ ਮੁਕਾਬਲਿਆਂ ਵਿਚ ਪਿੰਡ ਚੀਦਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ| ਮੁਕਾਬਲਿਆਂ ਦੌਰਾਨ ਬੱਚਿਆਂ ਨੇ ਆਪਣੀ ਖੇਡ ਕਲਾ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਗਤਕਾ ਕੋਚ ਬਾਬਾ ਜਗਸੀਰ ਸਿੰਘ ਅਤੇ ਹਰਦੀਪ ਸਿੰਘ ਨੇ ਬੱਚਿਆਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਦਿੰਦਿਆਂ ਡਾ. ਜਗਮੀਤ ਸਿੰਘ ਚੀਦਾ ਨੇ ਦੱਸਿਆ ਕਿ ਬੱਚਿਆਂ ਵਲੋਂ ਕੀਤੀ ਗਈ ਮਿਹਨਤ ਸਦਕਾ ਇਹ ਸਫਲਤਾ ਪ੍ਰਾਪਤ ਹੋਈ ਹੈ। ਬੱਚਿਆਂ ਦੀ ਇਸ ਪ੍ਰਾਪਤੀ ਨਾਲ ਪਿੰਡ ਚੀਦਾ ਦੇ ਵਸਨੀਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਦੇ ਵਰਕਰ ਫ਼ਤਹਿਗੜ੍ਹ ਸਾਹਿਬ ਦੇ ਮਾਰਚ ’ਚ ਵੱਡੀ ਪੱਧਰ ’ਤੇ ਹਿੱਸਾ ਲੈਣਗੇ-ਜਥੇਦਾਰ ਰਣਸੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।