ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਸਦਮਾ-ਪਿਤਾ ਦਾ ਦਿਹਾਂਤ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ੍ਰ. ਮਲਕੀਤ ਸਿੰਘ ਸੰਖੇਪ ਬਿਮਾਰੀ ਪਿਛੋਂ ਸਦੀਵੀ ਵਿਛੋੜਾ ਦੇ ਗਏ।
ਅਜੀਤ ਡੈਸਕ
06-10-2026