08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੰਤ ਬਾਬਾ ਭਾਗ ਸਿੰਘ ਸਕੂਲ ਦੀਆਂ ਖਿਡਾਰਨਾਂ ਨੇ ਅਥਲੈਟਿਕ ਮੀਟ ਵਿਚ ਮਾਰੀਆਂ ਮੱਲਾਂ

ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਵਿਚ ਭਾਗ ਲੈਂਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਸ ਵਿਚ ਉੱਚੀ ਛਾਲ ਅੰਡਰ-17 ਵਿਚ ਮਨਵੀਰ ਕੌਰ ਨੇ ਪਹਿਲਾ, ਅੰਡਰ-19 ’ਚ ਰਣਦੀਪ ਕੌਰ ਨੇ ਦੂਜਾ ਅਤੇ ਹੈਮਰ ਥਰੋਅ ਅੰਡਰ-19 ਵਿਚ ਖੁਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ| ਸੰਸਥਾ ਦੀ ਸਮੂਹ ਪ੍ਰਬੰਧਕੀ ਕਮੇਟੀ ਦੇ ਆਗੂਆਂ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਦਿਆ ਸਿੰਘ, ਸੁਖਦੇਵ ਸਿੰਘ, ਜੱਸਾ ਸਿੰਘ ਬਰਾੜ, ਪ੍ਰਿੰਸੀਪਲ ਇੰਦਰਵੀਰ ਕੌਰ ਅਤੇ ਸਮੂਹ ਸਟਾਫ ਵਲੋਂ ਖੇਡ ਵਿਭਾਗ ਦੇ ਕਰਮਜੀਤ ਕੌਰ ਅਤੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ|

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਵਿਚ ਮੱਲਾਂ ਮਾਰਨ ਵਾਲੀਆਂ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ। ਤਸਵੀਰ : ਜਗਰੂਪ ਸਿੰਘ ਮਠਾੜੂ 08-10-2026
ਠੱਠੀ ਭਾਈ, 7 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਵਿਚ ਭਾਗ ਲੈਂਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਿਸ ਵਿਚ ਉੱਚੀ ਛਾਲ ਅੰਡਰ-17 ਵਿਚ ਮਨਵੀਰ ਕੌਰ ਨੇ ਪਹਿਲਾ, ਅੰਡਰ-19 ’ਚ ਰਣਦੀਪ ਕੌਰ ਨੇ ਦੂਜਾ ਅਤੇ ਹੈਮਰ ਥਰੋਅ ਅੰਡਰ-19 ਵਿਚ ਖੁਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ| ਸੰਸਥਾ ਦੀ ਸਮੂਹ ਪ੍ਰਬੰਧਕੀ ਕਮੇਟੀ ਦੇ ਆਗੂਆਂ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਦਿਆ ਸਿੰਘ, ਸੁਖਦੇਵ ਸਿੰਘ, ਜੱਸਾ ਸਿੰਘ ਬਰਾੜ, ਪ੍ਰਿੰਸੀਪਲ ਇੰਦਰਵੀਰ ਕੌਰ ਅਤੇ ਸਮੂਹ ਸਟਾਫ ਵਲੋਂ ਖੇਡ ਵਿਭਾਗ ਦੇ ਕਰਮਜੀਤ ਕੌਰ ਅਤੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ|
ਪਿਛਲੀ ਖ਼ਬਰ ਜ਼ੈਨ ਜ਼ੀ ਨੇ ਮੋਗਾ ਵਿਖੇ ਵਾਈਬ ਪੰਜਾਬ ਦੀ ਪ੍ਰੋਗਰਾਮ ਦੌਰਾਨ ‘2027 ਲਈ ਸੁਖਬੀਰ ਬਾਈ’ ’ਤੇ ਲਗਾਈ ਮੋਹਰ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।