ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਟਰੱਕ ਯੂਨੀਅਨ ਮੋਗਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਟਰੱਕ ਯੂਨੀਅਨ ਵਿਖੇ ਨਵੀਂ ਉਸਾਰੀ ਗਈ ਇਮਾਰਤ ਦਾ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।
ਟਰੱਕ ਯੂਨੀਅਨ ਮੋਗਾ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਨਾਲ ਯੂਨੀਅਨ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਸੱਜਣ। ਤਸਵੀਰ : ਹਰਜੀਤ ਸਿੰਘ
10-10-2026