ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਸੁਪਰ ਵੀਜ਼ਾ ਲਗਵਾਇਆ
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਵੀਜ਼ਾ ਲਗਵਾਇਆ ਗਿਆ, ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਉਨ੍ਹਾਂ ਨੂੰ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ । ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ।
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ, ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਵੀਜ਼ਾ ਲਗਵਾਇਆ ਗਿਆ, ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਉਨ੍ਹਾਂ ਨੂੰ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ । ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਰਿਜ਼ਲਟ ਬਹੁਤ ਚੰਗੇ ਆਉਂਦੇ ਹਨ| ਸੰਸਥਾ ਸਾਰੇ ਦੇਸ਼ਾਂ ਦੇ ਆਨ ਲਾਈਨ ਵੀਜ਼ਾ ਅਤੇ ਰਿਫਿਊਜ ਕੇਸ ਲਗਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ ਹੈ ਉਹ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ।