13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਾਲਾਨਾ ਗੁਰਮਤਿ ਸਮਾਗਮ ਲੰਗੇਆਣਾ ਵਿਖੇ ਹੋਏ ਸ਼ੁਰੂ

ਨੱਥੂਵਾਲਾ ਗਰਬੀ, 11 ਅਕਤੂਬਰ (ਨਵਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੋਤੀ ਜੋਤ ਸਮਾਰੋਹ ਅਤੇ ਸੰਤ ਬਾਬਾ ਪ੍ਰਤਾਪ ਸਿੰਘ ਅਤੇ ਭਾਈ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਪਿੰਡ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਅੱਜ ਤੋ ਸ਼ੁਰੂ ਹੋ ਗਏ ਹਨ। ਇਸ ਸਮਾਗਮ ਦੀ ਸਮਾਪਤੀ 18 ਅਕਤੂਬਰ 2026 ਦਿਨ ਐਤਵਾਰ ਨੂੰ ਹੋਵੇਗੀ।

ਅਜੀਤ ਡੈਸਕ 12-10-2026
ਨੱਥੂਵਾਲਾ ਗਰਬੀ, 11 ਅਕਤੂਬਰ (ਨਵਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੋਤੀ ਜੋਤ ਸਮਾਰੋਹ ਅਤੇ ਸੰਤ ਬਾਬਾ ਪ੍ਰਤਾਪ ਸਿੰਘ ਅਤੇ ਭਾਈ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਪਿੰਡ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਅੱਜ ਤੋ ਸ਼ੁਰੂ ਹੋ ਗਏ ਹਨ। ਇਸ ਸਮਾਗਮ ਦੀ ਸਮਾਪਤੀ 18 ਅਕਤੂਬਰ 2026 ਦਿਨ ਐਤਵਾਰ ਨੂੰ ਹੋਵੇਗੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਸਾਧੂ ਸਿੰਘ, ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਹਰ ਰੋਜ ਸਵੇਰ, ਸ਼ਾਮ ਦੇ ਦੀਵਾਨਾਂ ਵਿਚ ਕਥਾਵਾਚਕ ਸਿੰਘ ਅਤੇ ਕੀਰਤਨੀ ਸਿੰਘ ਹਾਜ਼ਰੀ ਲਗਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਅਕਾਲੀ ਦਲ ਨੇ ਸੁਭਾਸ਼ ਮੰਡੀ ਵਿਖੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਦਫ਼ਤਰ ਦਾ ਕੀਤਾ ਸ਼ੁੱਭ ਆਰੰਭ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਯਤਨਾਂ ਸਦਕਾ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।