ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ ਇਕ ਨੌਜਵਾਨ ਗੰਭੀਰ ਜ਼ਖ਼ਮੀ, ਤਿੰਨ ਹੋਰ ਜ਼ਖ਼ਮੀ
ਬਾਘਾ ਪੁਰਾਣਾ, 13 ਅਕਤੂਬਰ (ਮਾਣੂੰਕੇ)-ਬੀਤੀ ਸ਼ਾਮ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ ‘ਤੇ ਇਕ ਮੋਟਰਸਾਈਕਲ ਅਤੇ ਸਕੂਟਰੀ ਦੀ ਭਿਆਨਕ ਟੱਕਰ ‘ਚ ਚਾਰ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗਣ ਦਾ ਸਮਾਚਾਰ ਹੈ। ਘਟਨਾ ਸਥਾਨ ‘ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਬੀਤੀ ਸ਼ਾਮ 5.
ਅਜੀਤ ਡੈਸਕ
14-10-2026