17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੀ ਕਾਰਵਾਈ ਜਸਲੀਨ ਕੌਰ ਨੇ ਚਲਾਈ| ਨਾਇਬ ਸਿੰਘ ਨੇ ਮੰਗ ਕੀਤੀ ਕਿ 6ਵੇਂ ਕਮਿਸ਼ਨ ਦਾ ਬਕਾਇਆ ਜਲਦ ਪਾਇਆ ਜਾਵੇ, ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਲਾਗੂ ਕੀਤੇ ਜਾਣ, ਐਲ. ਟੀ.

ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੀ ਕਾਰਵਾਈ ਜਸਲੀਨ ਕੌਰ ਨੇ ਚਲਾਈ| ਨਾਇਬ ਸਿੰਘ ਨੇ ਮੰਗ ਕੀਤੀ ਕਿ 6ਵੇਂ ਕਮਿਸ਼ਨ ਦਾ ਬਕਾਇਆ ਜਲਦ ਪਾਇਆ ਜਾਵੇ, ਅਦਾਲਤਾਂ ਵਲੋਂ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਫੈਸਲੇ ਲਾਗੂ ਕੀਤੇ ਜਾਣ, ਐਲ.ਟੀ.ਸੀ. ਦੀ ਮੰਗ ਗੌਰਮਿੰਟ ਪੈਨਸ਼ਨਰਾਂ ਦੀ ਤਰਜ਼ ’ਤੇ ਲਾਗੂ ਕੀਤੀ ਜਾਵੇ, ਪੈਨਸ਼ਨਰ ਦੀ ਮੌਤ ਹੋ ਜਾਣ ’ਤੇ ਉਸ ਦੇ ਵਾਰਸ ਨੂੰ ਫੈਮਲੀ ਪੈਨਸ਼ਨ ਲਾਗੂ ਕੀਤੀ ਜਾਵੇ| ਇਸ ਮੌਕੇ ਨਾਇਬ ਸਿੰਘ ਰੌਂਤਾ ਪ੍ਰਧਾਨ, ਜਸਲੀਨ ਕੌਰ, ਮੀਰਾ ਧਾਲੀਵਾਲ, ਗੁਰਮੇਲ ਸਿੰਘ, ਸੁਖਦੇਵ ਸਿੰਘ, ਮੇਜਰ ਸਿੰਘ, ਬਪੀਤਾ ਰਾਣੀ, ਨਰੰਜਣ ਸਿੰਘ, ਰੂਪ ਸਿੰਘ, ਕਰਤਾਰ ਸਿੰਘ, ਸੋਹਣ ਲਾਲ, ਸੁਰਿੰਦਰ ਸਿੰਘ ਸਮੇਤ ਪੈਨਸ਼ਨਰ ਸ਼ਾਮਿਲ ਸਨ|
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਧਰਮਕੋਟ ਵਿਖੇ ਵਿਸ਼ਾਲ ਸਮਾਗਮ 31 ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਤੌਰ... ਅਗਲੀ ਖ਼ਬਰ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।