ਖ਼ਾਲਸਾ ਸਕੂਲ, ਮੋਗਾ ਵਿਖੇ ਐਲਾਨਿਆ ਗਿਆ ਧਾਰਮਿਕ ਪ੍ਰੀਖਿਆ ਦਾ ਨਤੀਜਾ
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਧਾਰਮਿਕ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਜੋ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿਚ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਦੋ ਵਿਦਿਆਰਥੀਆਂ ਨੇ ਮੈਡਲ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀ ਪਹਿਲੇ ਦਰਜੇ ‘ ਤੇ ਪਾਸ ਹੋਏ।
ਅਜੀਤ ਡੈਸਕ
22-10-2026