22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜੀ. ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਜੀ. ਐਜੂਕੇਸ਼ਨ ਧਰਮਕੋਟ ਨੇ ਸੁਖਚੈਨ ਸਿੰਘ ਧਰਮਕੋਟ ਦਾ ਯੂ.

ਅਜੀਤ ਡੈਸਕ 22-10-2026
ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਜੀ. ਐਜੂਕੇਸ਼ਨ ਧਰਮਕੋਟ ਨੇ ਸੁਖਚੈਨ ਸਿੰਘ ਧਰਮਕੋਟ ਦਾ ਯੂ. ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਜਿਸ ਨਾਲ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਇਹ ਵੀਜ਼ਾ ਸਿਰਫ 6 ਦਿਨਾਂ ਵਿਚ ਆਇਆ| ਉਨ੍ਹਾਂ ਨੇ ਸੁਖਚੈਨ ਸਿੰਘ ਧਰਮਕੋਟ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ| ਇਸ ਮੌਕੇ ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਤੇ ਸੰਸਥਾ ਦਾ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਨੇ ਨਸ਼ੇ ਦੇ ਖ਼ਿਲਾਫ਼ ਪਿੰਡਾਂ ਦੇ ਸਰਪੰਚਾਂ ਨੂੰ ਇਕਜੁੱਟ... ਅਗਲੀ ਖ਼ਬਰ ਮਗਨਰੇਗਾ ਅਤੇ ਕਨਵਰਜੈਂਸ ਸਕੀਮ ਤਹਿਤ ਪਿੰਡ ਵੱਡਾ ਘਰ ਵਿਖੇ ਖੇਡ ਮੈਦਾਨ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।