22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਨੇ ਨਸ਼ੇ ਦੇ ਖ਼ਿਲਾਫ਼ ਪਿੰਡਾਂ ਦੇ ਸਰਪੰਚਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸਰਪੰਚ ਲਖਵੰਤ ਸਿੰਘ ਸਾਫ਼ੂਵਾਲਾ ਨੇ ਪਿੰਡਾਂ ਦੇ ਪੰਚ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚ ਸਰਪੰਚ ਇਕੱਠੇ ਹੋ ਕੇ ਨਸ਼ੇ ਦੇ ਖ਼ਿਲਾਫ਼ ਸਾਂਝੀ ਲੜਾਈ ਲੜਨ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ੇ ਦੇ ਭੈੜੇ ਜਾਲ ਤੋਂ ਮੁਕਤ ਕਰਵਾਉਣ ਦੇ ਯਤਨ ਕਰਨ ਤਾਂ ਕਿ ਭਵਿੱਖ ਵਿਚ ਜੋ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਹ ਨਾਂ ਵਾਪਰਨ। ਨਸ਼ਿਆਂ ਦੇ ਖ਼ਿਲਾਫ਼ ਲੜਦਾ ਲੜਦਾ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਕੁਰਬਾਨ ਕਰ ਗਿਆ ਅਤੇ ਅੱਜ ਲੋੜ ਹੈ ਕਿ ਪੰਜਾਬ ਦਰਦੀ ਹਰ ਵਿਅਕਤੀ ਝੋਟੇ ਵਰਗੀ ਸੋਚ ਅਪਨਾ ਕੇ ਨਸ਼ਿਆਂ ਦੇ ਖ਼ਿਲਾਫ਼ ਲੜਨ।

ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸਰਪੰਚ ਲਖਵੰਤ ਸਿੰਘ ਸਾਫ਼ੂਵਾਲਾ ਨੇ ਪਿੰਡਾਂ ਦੇ ਪੰਚ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚ ਸਰਪੰਚ ਇਕੱਠੇ ਹੋ ਕੇ ਨਸ਼ੇ ਦੇ ਖ਼ਿਲਾਫ਼ ਸਾਂਝੀ ਲੜਾਈ ਲੜਨ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ੇ ਦੇ ਭੈੜੇ ਜਾਲ ਤੋਂ ਮੁਕਤ ਕਰਵਾਉਣ ਦੇ ਯਤਨ ਕਰਨ ਤਾਂ ਕਿ ਭਵਿੱਖ ਵਿਚ ਜੋ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਹ ਨਾਂ ਵਾਪਰਨ। ਨਸ਼ਿਆਂ ਦੇ ਖ਼ਿਲਾਫ਼ ਲੜਦਾ ਲੜਦਾ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਕੁਰਬਾਨ ਕਰ ਗਿਆ ਅਤੇ ਅੱਜ ਲੋੜ ਹੈ ਕਿ ਪੰਜਾਬ ਦਰਦੀ ਹਰ ਵਿਅਕਤੀ ਝੋਟੇ ਵਰਗੀ ਸੋਚ ਅਪਨਾ ਕੇ ਨਸ਼ਿਆਂ ਦੇ ਖ਼ਿਲਾਫ਼ ਲੜਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵੰਤ ਸਿੰਘ ਸਾਫ਼ੂਵਾਲਾ ਨੇ ਕਿਹਾ ਕਿ ਦੇਸ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਫੈਲੇ ਨਸ਼ਿਆਂ ਅਤੇ ਇਸ ਦੇ ਤੰਤਰ ਤੋਂ ਬਹੁਤ ਚਿੰਤਤ ਹਨ ਅਤੇ ਨਸ਼ਿਆਂ ਦੀ ਚਿੰਤਾ ਨੂੰ ਲੈ ਕੇ ਪੰਜਾਬ ਵਿਚ ਉਨ੍ਹਾਂ ਦੀ ਦੂਸਰੀ ਫੇਰੀ ਹੈ ਅਤੇ ਭਾਜਪਾ ਅਤੇ ਉਨ੍ਹਾਂ ਦਾ ਸੰਕਲਪ ਹੈ ਕਿ ਸਾਲ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈ ਚੁੱਕੀ ਹੈ-ਡਾ. ਹਰਜੋਤ ਕਮਲ ਮਹਿਰਾ ਸਮਾਜ ਦੇ ਕਈ ਪਰਿਵਾਰ ਨਿਰਮਲ ਮੀਨੀਆ... ਅਗਲੀ ਖ਼ਬਰ ਜੀ. ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।