23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੁਇਜ਼ ਮੁਕਾਬਲੇ ’ਚ ਹੋਲੀ ਹਾਰਟ ਸਕੂਲ ਵਿਦਿਆਰਥੀ ਚੌਥੇ ਸਥਾਨ ’ਤੇ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਆਯੋਜਿਤ ਕੀਤੇ ਗਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ‘ਕੁਇਜ਼ ਮੁਕਾਬਲੇ’ ਵਿਚ ਗਿਆਨ ਅਤੇ ਬੌਧਿਕ ਸਮਰੱਥਾ ਦੇ ਕਈ ਔਖੇ ਦੌਰ ਆਯੋਜਿਤ ਕੀਤੇ ਗਏ, ਜਿਸ ਵਿਚ ਸ਼ਰਨ ਕੌਰ (ਦਸਵੀਂ), ਲਵਲੀਨ ਕੌਰ (ਦਸਵੀਂ), ਸਮਰ (ਨੌਵੀਂ), ਅੰਸ਼ਪ੍ਰੀਤ ਸਿੰਘ (ਨੌਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਮ ਹਾਸਿਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਜਰੂਰੀ ਹਨ।

ਅਜੀਤ ਡੈਸਕ 23-10-2026
ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਆਯੋਜਿਤ ਕੀਤੇ ਗਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ‘ਕੁਇਜ਼ ਮੁਕਾਬਲੇ’ ਵਿਚ ਗਿਆਨ ਅਤੇ ਬੌਧਿਕ ਸਮਰੱਥਾ ਦੇ ਕਈ ਔਖੇ ਦੌਰ ਆਯੋਜਿਤ ਕੀਤੇ ਗਏ, ਜਿਸ ਵਿਚ ਸ਼ਰਨ ਕੌਰ (ਦਸਵੀਂ), ਲਵਲੀਨ ਕੌਰ (ਦਸਵੀਂ), ਸਮਰ (ਨੌਵੀਂ), ਅੰਸ਼ਪ੍ਰੀਤ ਸਿੰਘ (ਨੌਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਮ ਹਾਸਿਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਜਰੂਰੀ ਹਨ। ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਚੀਫ਼ ਸੈਕਟਰੀ ਨਾਲ ਮੀਟਿੰਗ ਬੇਸਿੱਟਾ ਰਹਿਣ ’ ਤੇ ਮੁਲਾਜ਼ਮਾਂ ’ ਚ ਭਾਰੀ ਰੋਸ ਸਮੂਹਿਕ ਛੁੱਟੀ ਦੇ ਦੂਜੇ ਦਿਨ ਸਬ ਡਵੀਜ਼ਨ ਬੱਧ... ਅਗਲੀ ਖ਼ਬਰ ਗਤਕਾ ਖਿਡਾਰਨ ਪ੍ਰਭਲੀਨ ਕੌਰ ਨੇ ਨੈਸ਼ਨਲ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।