ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ
ਧਰਮਕੋਟ, 31 ਅਕਤੂਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਦਾ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਜਾਂ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ।
ਅਜੀਤ ਡੈਸਕ
01-11-2026