07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ ਹਨ ਘਰ ਵਾਪਸੀ-ਸਨੀ ਗਿੱਲ ਕਿਹਾ, 2027 ਦੀਆਂ ਚੋਣਾਂ ਵਿਚ ਸ਼ਾਨ ਨਾਲ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਹੋਰ ਪਾਰਟੀਆਂ ਦੇ ਵੱਡੇ ਲੀਡਰ ਵੀ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕਿਸੇ ਕਾਰਨਾਂ ਕਰ ਕੇ ਦੂਰ ਹਟੇ ਵੱਡੇ ਆਗੂ ਆਪਣੀ ਮਾਂ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨ ਨਾਲ ਬਣੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਹੋਰ ਪਾਰਟੀਆਂ ਦੇ ਵੱਡੇ ਲੀਡਰ ਵੀ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਕਿਸੇ ਕਾਰਨਾਂ ਕਰ ਕੇ ਦੂਰ ਹਟੇ ਵੱਡੇ ਆਗੂ ਆਪਣੀ ਮਾਂ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨ ਨਾਲ ਬਣੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਉਣ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਵੀ ਰੋਕ ਨਹੀਂ ਸਕਦਾ ਅਤੇ ਲੋਕਾਂ ਨਾਲ ਝੂਠ ਮਾਰ ਕੇ ਆਈ ਆਪ ਸਰਕਾਰ ਨੇ ਸਰਕਾਰ ਬਣਾ ਕੇ ਬਾਅਦ ਵਿਚ ਸੂਬੇ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ-ਪ੍ਰੋ. ਪਲਵਿੰਦਰ ਸਿੰਘ ਅਗਲੀ ਖ਼ਬਰ ਇਤਿਹਾਸਕ ਹੋ ਨਿੱਬੜੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ-ਵਿਨੋਦ ਬਾਂਸਲ ਕਿਹਾ, ਰੈਲੀ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।