ਪੁਲਿਸ ਵਲੋਂ 3 ਮਹੀਨਿਆਂ ’ਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ, 946 ਮੁਲਜ਼ਮ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਐਸ.
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ। ਅਜੀਤ ਤਸਵੀਰ
07-11-2026