10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਾਹਲਾ ਖ਼ੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਜਾਇਦਾਦ ਕਾਰਡ ਵੰਡੇ

ਨੱਥੂਵਾਲਾ ਗਰਬੀ, 9 ਨਵੰਬਰ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾ ਖ਼ੁਰਦ ਵਿਖੇ ਅੱਜ ਨਾਇਬ ਤਹਿਸੀਲਦਾਰ ਮੰਗੂ ਬਾਂਸਲ ਵਲੋਂ ‘ਮੇਰਾ ਘਰ, ਮੇਰਾ ਨਾਮ’ ਯੋਜਨਾ ਤਹਿਤ ਸੰਪਤੀ ਕਾਰਡ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਹਰ ਨਾਗਰਿਕ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਸਰਕਾਰ ਦੀ ਵਚਨਬੱਧਤਾ ਹੈ।

ਅਜੀਤ ਡੈਸਕ 10-11-2026
ਨੱਥੂਵਾਲਾ ਗਰਬੀ, 9 ਨਵੰਬਰ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾ ਖ਼ੁਰਦ ਵਿਖੇ ਅੱਜ ਨਾਇਬ ਤਹਿਸੀਲਦਾਰ ਮੰਗੂ ਬਾਂਸਲ ਵਲੋਂ ‘ਮੇਰਾ ਘਰ, ਮੇਰਾ ਨਾਮ’ ਯੋਜਨਾ ਤਹਿਤ ਸੰਪਤੀ ਕਾਰਡ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਹਰ ਨਾਗਰਿਕ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਹਰ ਪਰਿਵਾਰ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕਾਨਾ ਹੱਕ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦਾ ਜੀਵਨ ਹੋਰ ਸੁਖਾਲਾ ਅਤੇ ਸੁਰੱਖਿਅਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਗੁਰਮਤਿ ਕੀਰਤਨ ਸਮਾਗਮ ਦੇ ਵੰਡੇ ਜਾ ਰਹੇ ਸੱਦਾ ਪੱਤਰ ਅਗਲੀ ਖ਼ਬਰ ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।