11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਾਲ ਦੁਆਰਾ ਮੰਦਰ ’ਚ ਦੂਜ ਮੌਕੇ ਅੱਜ

ਹੋਵੇਗਾ ਵਿਸ਼ਾਲ ਕੀਰਤਨ ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਪਰਮਹੰਸ ਯੋਗੀਰਾਜ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਅਤੇ ਗੱਦੀਨਸ਼ੀਨ ਰਾਮ ਸੁੰਦਰ ਦਾਸ ਦੀ ਅਪਾਰ ਕਿਰਪਾ ਸਦਕਾ ਪਾਵਨ ਦੂਜ ਮੌਕੇ 11 ਨਵੰਬਰ ਨੂੰ ਵਿਸ਼ਾਲ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ, ਵੀਨਾ ਵਧਵਾ ਅਤੇ ਕੁਲਦੀਪ ਵਧਵਾ ਨੇ ਦੱਸਿਆ ਕਿ ਕੀਰਤਨ ਦੌਰਾਨ ਮਹਿਲਾ ਕੀਰਤਨ ਮੰਡਲੀ ਵਲੋਂ ਬਾਵਾ ਲਾਲ ਦੇ ਮਧੁਰ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ।

ਅਜੀਤ ਡੈਸਕ 11-11-2026
ਹੋਵੇਗਾ ਵਿਸ਼ਾਲ ਕੀਰਤਨ ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਪਰਮਹੰਸ ਯੋਗੀਰਾਜ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਅਤੇ ਗੱਦੀਨਸ਼ੀਨ ਰਾਮ ਸੁੰਦਰ ਦਾਸ ਦੀ ਅਪਾਰ ਕਿਰਪਾ ਸਦਕਾ ਪਾਵਨ ਦੂਜ ਮੌਕੇ 11 ਨਵੰਬਰ ਨੂੰ ਵਿਸ਼ਾਲ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ, ਵੀਨਾ ਵਧਵਾ ਅਤੇ ਕੁਲਦੀਪ ਵਧਵਾ ਨੇ ਦੱਸਿਆ ਕਿ ਕੀਰਤਨ ਦੌਰਾਨ ਮਹਿਲਾ ਕੀਰਤਨ ਮੰਡਲੀ ਵਲੋਂ ਬਾਵਾ ਲਾਲ ਦੇ ਮਧੁਰ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ। ਇਹ ਕੀਰਤਨ ਸ਼ਾਮ 5 ਵਜੇ ਤੋਂ 6 ਵਜੇ ਤੱਕ ਹੋਵੇਗਾ। ਰਾਜਿੰਦਰ ਵਧਵਾ ਨੇ ਦੱਸਿਆ ਕਿ ਕੀਰਤਨ ਉਪਰੰਤ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਆਸਥਾ ਦੇ ਕੇਂਦਰ ਬਣੇ ਇਸ ਮੰਦਰ ’ਚ ਰੋਜ਼ਾਨਾ ਕੀਰਤਨ ਅਤੇ ਆਰਤੀ ਦਾ ਆਯੋਜਨ ਵੀ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਦੀਵਾਲੀ ਕਾਰਨੀਵਲ ਮੇਲੇ 2026 ’ਚ ਛਾਏ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਲੰਮੇ ਗੋਤ ਦੇ ਜਠੇਰਿਆਂ ਦੀ ਯਾਦ ’ ਚ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।