ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਕੋਟ ਈਸੇ ਖਾਂ ਵਿਖੇ ਸਮਾਗਮ 20 ਨੂੰ-ਡਾ. ਜੱਗਾ ਸਿੰਘ
ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ: ਨੰਬਰ 295) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਸਮਰਪਿਤ ਵਿਸ਼ਾਲ ਜਾਗਰੂਕਤਾ ਸਮਾਗਮ 20 ਨਵੰਬਰ 2026 ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 3.
ਅਜੀਤ ਡੈਸਕ
17-11-2026