17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚੋਂ ਪ੍ਰਾਪਤ ਕੀਤੇ 65 ਸਕੋਰ

ਬਾਘਾ ਪੁਰਾਣਾ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ‘ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਰਾਜੇਆਣਾ ਨੇ ਪੀ.

ਅਜੀਤ ਡੈਸਕ 17-11-2026
ਬਾਘਾ ਪੁਰਾਣਾ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ ‘ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਆਧੁਨਿਕ ਤਰੀਕੇ ਨਾਲ ਕਰਵਾਈ ਮਿਹਨਤ ਸਦਕਾ ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਰਾਜੇਆਣਾ ਨੇ ਪੀ.ਟੀ.ਈ ਦੇ ਆਏ ਨਤੀਜੇ ‘ਚ ਲਿਸਨਿੰਗ ‘ਚੋਂ 66, ਰੀਡਿੰਗ ‘ਚੋਂ 62, ਰਾਈਟਿੰਗ ‘ਚ 72, ਸਪੀਕਿੰਗ ‘ਚ 71 ਬੈਂਡ ਅਤੇ ਓਵਰਆਲ 65 ਬੈਂਡ ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਲੰਮੇ ਤਜਰਬੇ ਤਹਿਤ ਲਗਾਤਾਰ ਵਿਦਿਆਰਥੀ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾਪੁਰਾਣਾ ਤੋਂ ਕੋਚਿੰਗ ਲੈ ਕੇ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ।
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸੰਗਰਾਂਦ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।