ਜਨਗਣਨਾ-2027 ਸੰਬੰਧੀ ਬਾਘਾ ਪੁਰਾਣਾ ਦੇ ਪਿੰਡਾਂ ’ਚ ਜਾਗਰੂਕਤਾ ਫੈਲਾਅ ਰਹੀ ਡਿਜੀਟਲ ਵੈਨ
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਵਿਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡਿਜੀਟਲ ਐਲ. ਈ.
ਜਨਗਣਨਾ-2027 ਸੰਬੰਧੀ ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕਰਦੀ ਡਿਜੀਟਲ ਵੈਨ। ਅਜੀਤ ਤਸਵੀਰ
19-11-2026