19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ-ਵਿਧਾਇਕ ਬਿਲਾਸਪੁਰ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਧੂੜਕੋਟ ਰਣਸੀਂਹ ਵਿਖੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡਣ ਮੌਕੇ ਕੀਤਾ।

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਧੂੜਕੋਟ ਰਣਸੀਂਹ ਵਿਖੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਆਮ ਅਤੇ ਗ਼ਰੀਬ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖ਼ਰਚੇ ਤੋਂ ਰਾਹਤ ਦਿਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪਿੰਡ ਦੇ ਪਤਵੰਤੇ, ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ 24 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।