18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਮਾਜ ਸੇਵੀ ਦਰਸ਼ਨ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 22-01-2026
ਧੂਰੀ, 21 ਜਨਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ ਅਤੇ ਜੇ ਡੀ ਐਗਰੋ ਦੇ ਡਾਇਰੈਕਟਰ ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਨਾਲ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ, ਕਾਂਗਰਸੀ ਆਗੂ ਗੁਰਬਖ਼ਸ਼ ਸਿੰਘ ਗੁੱਡੂ, ਕਾਂਗਰਸੀ ਆਗੂ ਸੂਭਮ ਸ਼ਰਮਾ ਸੂਭੀ, ਕਾਂਗਰਸੀ ਆਗੂ ਹਰਦੀਪ ਸਿੰਘ ਦੋਲਤਪੁਰ, ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੋਲੀ, ਸਮਾਜ ਸੇਵੀ ਸੰਦੀਪ ਬਾਂਸਲ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਹਰਦੀਪ ਸਿੰਘ ਨੰਨੜੇ ਐਮ ਡੀ ਓਾਕਾਰ ਇੰਡਸਟਰੀਜ਼, ਤੇਜਿੰਦਰ ਸਿੰਘ ਨੰਨੜੇ ਭਾਜਪਾ ਆਗੂ, ਆੜ੍ਹਤੀਆਂ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਕਾਂਗਰਸੀ ਆਗੂ ਇੰਦਰਪਾਲ ਸਿੰਘ ਗੋਲਡੀ ਕਹੇਰੂ, ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਬਾਠ, ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ, ਸਮਾਜ ਸੇਵੀ ਸੁਰੇਸ਼ ਕੁਮਾਰ ਬਾਂਸਲ ਅਤੇ ਲਖਵੀਰ ਸਿੰਘ ਧਾਂਦਰਾ ਪ੍ਰਧਾਨ ਜਰਨਲਿਜ਼ਮ ਐਸੋਸੀਏਸ਼ਨ ਰਜਿ ਧੂਰੀ ਸਮੇਤ ਹੋਰਨਾਂ ਰਾਜਨੀਤਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਪਿਛਲੀ ਖ਼ਬਰ ਮਲੇਰਕੋਟਲਾ ਪੁਲਿਸ ਨੇ ਆਪ੍ਰੇਸ਼ਨ 'ਪ੍ਰਹਾਰ' ਤਹਿਤ ਕੀਤੀ ਵੱਡੀ ਕਾਰਵਾਈ - ਜ਼ਿਲ੍ਹਾ ਪੁਲਿਸ ਮੁਖੀ <br/> ਅਗਲੀ ਖ਼ਬਰ ਗਰਗ ਪਰਿਵਾਰ ਨੂੰ ਸਦਮਾ-ਅਨੁਰਾਧਾ ਗਰਗ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।