02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਸਾਜਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਝੋਟਿਆਂ ਵਾਲੀ ਚੌਕ ਅਰਨੀਵਾਲਾ ਲੁੱਟਾਂ ਖੋਹਾਂ ਅਤੇ ਚੋਰੀਆਂ ਕਰਨ ਦਾ ਆਦੀ ਸੀ | ਜਿਸ ਨੂੰ ਕਾਲੇ ਰੰਗ ਦੇ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੇਰੀਆ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਕਲਾ ਉਤਸਵ 'ਚ ਗੱਡੇ ਸਫ਼ਲਤਾ ਦੇ ਝੰਡੇ ਅਗਲੀ ਖ਼ਬਰ ਨਾਜਾਇਜ਼ ਸ਼ਰਾਬ, ਲਾਹਣ ਅਤੇ ਭੱਠੀ ਦੇ ਸਾਮਾਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।