10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਸਟਰ ਸ਼ਾਮ ਲਾਲ ਸਿੰਗਲਾ ਸਨਮਾਨਿਤ

ਅਜੀਤ ਡੈਸਕ 30-01-2026
ਸੁਨਾਮ ਊਧਮ ਸਿੰਘ ਵਾਲਾ, 29 ਜਨਵਰੀ (ਧਾਲੀਵਾਲ, ਭੁੱਲਰ)-ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸ਼ਿਰਕਤ ਕੀਤੀ ਗਈ | ਇਸ ਸਮੇਂ ਸਮਾਜ ਸੇਵਾ ਤੇ ਸੀਨੀਅਰ ਸਿਟੀਜਨਾ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸੁਨਾਮ ਦੇ ਮਾਸਟਰ ਸ਼ਾਮ ਲਾਲ ਸਿੰਗਲਾ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਸਨਮਾਨਿਤ ਕੀਤਾ | ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਕਿ੍ਸ਼ਨ ਸੰਦੋਹਾ, ਰਾਜੀਵ ਸਿੰਗਲਾ, ਵੇਦ ਪ੍ਰਕਾਸ਼ ਹੋਡਲਾ, ਹਕੂਮਤ ਰਾਏ ਜਿੰਦਲ ਤੇ ਪ੍ਰਭਾਤ ਜਿੰਦਲ ਵਲੋਂ ਮਾਸਟਰ ਸ਼ਾਮ ਲਾਲ ਸਿੰਗਲਾ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਗੁਰਮੀਤ ਸਿੰਘ ਮੁੜ ਬਣੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਗਲੀ ਖ਼ਬਰ ਡੀ. ਟੀ. ਐਫ. ਦੇ ਚੋਣ ਇਜਲਾਸ 'ਚ ਰਮਣੀਕ ਸਿੰਘ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।