18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 19-02-2026
ਸੰਗਰੂਰ, 18 ਫਰਵਰੀ (ਅਮਨਦੀਪ ਸਿੰਘ ਬਿੱਟਾ) - ਨਜ਼ਦੀਕੀ ਪਿੰਡ ਫਤਿਹਗੜ੍ਹ ਛੰਨਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗੋਗੀ ਨੇ ਦੱਸਿਆ ਕਿ ਜਨਮ ਦਿਨ ਦਿਹਾੜੇ ਨੂੰ ਮੁੱਖ ਰੱਖਦਿਆਂ ਧਰਮਸ਼ਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ | ਭਾਈ ਪਰਮਜੀਤ ਸਿੰਘ ਮੰਗਵਾਲ ਨੇ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਰਪੰਚ ਹਰਜੀਤ ਕੌਰ, ਜਸਮੇਲ ਸਿੰਘ ਜੱਸੀ, ਜਸਵੰਤ ਸਿੰਘ, ਪਰਸਨ ਸਿੰਘ, ਅਵਤਾਰ ਸਿੰਘ, ਸਨਦੀਪ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ ਫ਼ੌਜੀ, ਰਾਜਵੀਰ ਸਿੰਘ, ਰਿੰਕੂ ਸਿੰਘ, ਹਰਦੀਪ ਸਿੰਘ, ਕਾਲੀ ਸਿੰਘ, ਸੁਖਚੈਨ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਈਸਰ ਪ੍ਰਕਾਸ਼ ਬੇਗੋਵਾਲ ਵਿਖੇ ਸਾਲਾਨਾ ਸਮਾਗਮ 24 ਤੋਂ <br/> ਅਗਲੀ ਖ਼ਬਰ ਵਿਧਾਇਕ ਰਹਿਮਾਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।