01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਏਡਜ਼ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 09-03-2026
ਸੁਨਾਮ ਊਧਮ ਸਿੰਘ ਵਾਲਾ, 8 ਮਾਰਚ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਮਹਿਲਾਂ ਚੌਂਕ ਵਿਖੇ ਪਿ੍ੰਸੀਪਲ ਡਾ. ਕੁਲਵੰਤ ਕੌਰ ਦੀ ਅਗਵਾਈ ਵਿਚ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਰਮਨਦੀਪ ਸਿੰਘ ਅਤੇ ਨੈਕੋਂ ਕਲੱਬ ਦੇ ਇੰਚਾਰਜ ਪ੍ਰੋ. ਸਰਬਜੀਤ ਕੌਰ ਬਡਰੁੱਖਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਦੇ ਕਾਰਨਾਂ, ਫੈਲਾਅ ਅਤੇ ਬਚਾਓ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਦੇ ਭਾਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਸਮੇਂ ਕਾਲਜ ਪਿ੍ੰਸੀਪਲ ਡਾ. ਕੁਲਵੰਤ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ |

ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿੱਚ ਅਧਿਆਪਕ ਤਨਖ਼ਾਹਾਂ ਨੂੰ ਤਰਸੇ ਅਗਲੀ ਖ਼ਬਰ ਦੁਬਈ ਭੇਜਣ ਲਈ ਸਾਢੇ 3 ਲੱਖ ਦੀ ਠੱਗੀ ਮਾਰਨ 'ਤੇ ਪੁਲਿਸ ਵਲੋਂ ਇੱਕ 'ਤੇ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।