01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

10ਵਾਂ ਕਬੱਡੀ ਕੱਪ 19 ਨੂੰ <br/>

ਸ਼ਹੀਦ ਬਾਬਾ ਦੀਪ ਸਿੰਘ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਰਜਿ ਧੂਰੀ ਦੇ ਆਗੂ ਮੀਟਿੰਗ ਦੌਰਾਨ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 09-03-2026
ਧੂਰੀ, 8 ਮਾਰਚ (ਲਖਵੀਰ ਸਿੰਘ ਧਾਂਦਰਾ) - ਸ਼ਹੀਦ ਬਾਬਾ ਦੀਪ ਸਿੰਘ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਧੂਰੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਕਲੱਬ ਪ੍ਰਧਾਨ ਦਲਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ , ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਕਲੱਬ ਪ੍ਰਧਾਨ ਦਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਕਲੱਬ ਆਗੂਆਂ ਦੀ ਮੀਟਿੰਗ ਵਿੱਚ 10 ਵਾਂ ਕਬੱਡੀ ਕੱਪ 19 ਮਾਰਚ ਨੂੰ ਨਵੀਂ ਅਨਾਜ ਮੰਡੀ ਧੂਰੀ ਵਿੱਚ ਕਰਵਾਉਣ ਦਾ ਫੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਭਾਗ ਲੈਣਗੇ | ਇਸ ਮੌਕੇ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਤਿੰਦਰ ਸਿੰਘ ਸੋਨੀ ਮੰਡੇਰ, ਦਲਜਿੰਦਰ ਸਿੰਘ, ਕਿ੍ਸ਼ਨ ਕੌਂਸਲ ਸੱਬੀ, ਸਰਬਜੀਤ ਸਿੰਘ, ਜੱਗੀ ਢੀਂਡਸਾ, ਚਰਨਜੀਤ ਸਿੰਘ, ਕਾਕਾ ਸਰਪੰਚ, ਰਮਨ ਮੰਡੇਰ, ਕਿਸ਼ਨ ਕੋਸਲ ਸੱਬੀ, ਰਜਨੀਸ ਗਰਗ ਵਿੱਕੀ, ਕੁਲਦੀਪ ਸਿੰਘ, ਪ੍ਰਗਟ ਸਿੰਘ, ਤਵਨਜੀਤ ਸਿੰਘ ਅਤੇ ਲਖਵੀਰ ਸਿੰਘ ਧਾਂਦਰਾ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ 29 ਨੂੰ <br/> ਅਗਲੀ ਖ਼ਬਰ ਢੀਂਡਸਾ ਦੀ ਬਰਸੀ ਮੌਕੇ ਲੌਂਗੋਵਾਲ ਤੋਂ ਵੱਡਾ ਜਥਾ ਰਵਾਨਾ ਹੋਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।