25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅਮਰੀਕਾ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

ਅਜੀਤ ਡੈਸਕ 28-03-2026
ਸੰਗਰੂਰ, 27 ਮਾਰਚ (ਅਮਨਦੀਪ ਸਿੰਘ ਬਿੱਟਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਕਾਮਰੇਡ ਸਤਪਾਲ ਬਨੂੜ ਅਤੇ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਇਰਾਨ ਹਮਲੇ ਉਪਰੰਤ ਕਿਊਬਾ ਦੀ ਨਾਕਾਬੰਦੀ ਕਰਨ ਦੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਇਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਮੇਟੀਆਂ ਅਮਰੀਕਨ ਸਾਮਰਾਜ ਖ਼ਿਲਾਫ਼ ਪਿੰਡਾਂ ਵਿੱਚ ਇਕੱਠ ਕਰ ਕੇ ਲੋਕਾਂ ਨੂੰ ਅਮਰੀਕਨ ਸਾਮਰਾਜ ਦੇ ਖ਼ਿਲਾਫ਼ ਲਾਮਬੰਦ ਕਰਨ | ਉਨ੍ਹਾਂ ਦੱਸਿਆ ਕਿ ਹੋਰ ਭਖਵੇਂ ਮਸਲਿਆਂ ਨੂੰ ਲੈ ਕੇ ਵਰਕਿੰਗ ਕਮੇਟੀ ਦੀ ਮੀਟਿੰਗ 3 ਅਪ੍ਰੈਲ ਨੂੰ ਜਲੰਧਰ ਵਿਖੇ ਬੁਲਾਈ ਗਈ ਹੈ |

ਪਿਛਲੀ ਖ਼ਬਰ ਦੇਸ਼ ਵਿਚ 198 ਦਵਾਈਆਂ ਦੇ ਨਮੂਨੇ ਫ਼ੇਲ੍ਹ ਹੋਣਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ-ਡਾ. ਮਾਨ <br/> ਅਗਲੀ ਖ਼ਬਰ ਸ੍ਰੀਮਦ ਭਾਗਵਤ ਗਿਆਨ ਯੱਗ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।