10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਲਕੀਤ ਸਿੰਘ ਤੋਲਾਵਾਲ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 15-04-2026
ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ) - ਕਾਂਗਰਸ ਹਾਈਕਮਾਨ ਵੱਲੋਂ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਰਗਰਮ ਆਗੂ ਮਲਕੀਤ ਸਿੰਘ ਗੁਰਾਇਆ ਤੋਲਾਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਲਈ ਮਲਕੀਤ ਸਿੰਘ ਗੁਰਾਇਆ ਤੋਲਾਵਾਲ ਨੇ ਪਾਰਟੀ ਹਾਈਕਮਾਨ ਸਮੇਤ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਉੱਥੇ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੀ ਸਿਰ ਤੋੜ ਯਤਨ ਕਰਨਗੇ |

ਪਿਛਲੀ ਖ਼ਬਰ ਬੇਅਦਬੀ ਸੰਬੰਧੀ ਸੋਧ ਬਿੱਲ ਸਮਾਜਿਕ ਸਾਂਝ ਵੱਲ 'ਆਪ' ਸਰਕਾਰ ਦਾ ਇੱਕ ਇਤਿਹਾਸਕ ਕਦਮ-ਪ੍ਰੋ. ਗੱਜਣਮਾਜਰਾ ਅਗਲੀ ਖ਼ਬਰ ਚੜ੍ਹਦੀ ਕਲਾ ਸੰਸਥਾ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਧਾਰਮਿਕ ਕਿਤਾਬਾਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।