10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਵਤਾਰ ਸਿੰਘ ਝਨੇੜੀ ਕਲੱਬ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 20-04-2026
ਸੰਗਰੂਰ, 19 ਅਪ੍ਰੈਲ (ਧੀਰਜ ਪਸੋਰੀਆ)-ਗੁੱਡ ਮੋਰਨਿੰਗ ਕਲੱਬ ਸਿਟੀ ਪਾਰਕ ਸੰਗਰੂਰ ਨੇ ਅਵਤਾਰ ਸਿੰਘ ਝਨੇੜੀ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਹੈ | ਕਲੱਬ ਦਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਵਤਾਰ ਸਿੰਘ ਝਨੇੜੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਕ ਦੀ ਬਿਹਤਰੀ ਲਈ ਕੰਮ ਕਰਨਗੇ | ਸੁਰਜੀਤ ਸਿੰਘ ਜੇ ਈ, ਰਾਜ ਬਾਂਸਲ, ਅਮਰ ਕੁਮਾਰ, ਅਨਿਲ ਕੁਮਾਰ ਘੀਚਾ, ਨੰਦ ਲਾਲ ਗਾਂਧੀ, ਰਾਕੇਸ਼ ਜੈਨ ਨੂੰ ਕਮੇਟੀ ਵਿਚ ਲਿਆ ਗਿਆ ਹੈ | ਇਸ ਮੌਕੇ ਐਡਵੋਕੇਟ ਗੁਰਬਚਨ ਸਿੰਘ ਨਹਿਲ, ਮੰਗਤ ਰਾਏ, ਮੋਦੀ, ਬੰਟੀ, ਪਵਨ ਕੁਮਾਰ, ਇੰਦਰਜੀਤ ਸਿੰਘ, ਰਜਨੀਸ਼ ਕੁਮਾਰ, ਜਿੰਮੀ, ਮਦਾਨ, ਹੈਪੀ, ਰਾਜੂ, ਡਾਕਟਰ ਕਾਂਸਲ, ਜਗਤਾਰ ਹਰੀਕਾ ਅਤੇ ਵੱਡੀ ਗਿਣਤੀ ਵਿੱਚ ਕਲੱਬ ਦੇ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਸੁਨਾਮ ਨੂੰ ਮਿਲਿਆ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਜੀ.ਐਮ. ਮਲਟੀ ਸਪੈਸ਼ਲਿਟੀ ਹਸਪਤਾਲ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ਾਂ ਵਿਚੋਂ ਅÏਰਤ ਸਮੇਤ ਦੋ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।