29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰਮੀਤ ਸਿੰਘ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ. ਐੱਸ. ਪੀ. <br/>

ਅਜੀਤ ਡੈਸਕ 07-05-2026
ਮਲੇਰਕੋਟਲਾ, 6 ਮਈ (ਥਿੰਦ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਆਈ. ਪੀ. ਐਸ. ਅਤੇ ਪੀ. ਸੀ. ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ | ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੂੰ ਗੁਰਮੀਤ ਸਿੰਘ ਦੀ ਥਾਂ 'ਤੇ ਫ਼ਾਜ਼ਿਲਕਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ ਅਤੇ ਗਗਨ ਅਜੀਤ ਸਿੰਘ ਦੀ ਥਾਂ 'ਤੇ ਗੁਰਮੀਤ ਸਿੰਘ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ |

ਪਿਛਲੀ ਖ਼ਬਰ ਕੋਆਪਰੇਟਿਵ ਬੈਂਕਾਂ 'ਚ ਕਰਜ਼ੇ ਦੀ ਹੱਦ ਵਧਣ ਦੇ ਬਾਵਜੂਦ ਕਿਸਾਨ ਅਦਾਇਗੀ ਤੋਂ ਵਾਂਝੇ ਅਗਲੀ ਖ਼ਬਰ -ਮਾਮਲਾ ਸੰਗਰੂਰ ਵਿਚ 16 ਸਾਲਾ ਨੌਜਵਾਨ ਦੇ ਹੋਏ ਬਹੁਚਰਚਿਤ ਕਤਲ ਦਾ- ਕਤਲ ਦੇ ਮੁੱਖ ਦੋਸ਼ੀਆਂ ਉਮਰ ਅਤੇ ਮੁਹੰਮਦ ਨੁਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।