18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਫੱਗੂਵਾਲਾ ਵਿਚ

ਅਜੀਤ ਡੈਸਕ 08-05-2026
ਭਵਾਨੀਗੜ੍ਹ, 7 ਮਈ, (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦਾ ਬਲ ਬਖ਼ਸ਼ਣ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚਣਗੇ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਪਿੰਡ ਫੱਗੂਵਾਲਾ ਤੋਂ 9 ਮਈ ਨੂੰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਦਿਆਂ ਸ਼ੁਕਰਾਨਾ ਯਾਤਰਾ ਦਾ ਆਰੰਭ ਕਰਨਗੇ ਅਤੇ 11 ਮਈ ਨੂੰ ਪਿੰਡ ਖੁਰਾਨਾ ਦੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼ੁਕਰਾਨਾ ਸਮਾਗਮ ਦੇ ਭੋਗਾਂ ਉਪਰੰਤ ਅਰਦਾਸ ਕੀਤੀ ਜਾਵੇਗੀ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਮੰਤਰੀ ਅਤੇ ਹੋਰ ਆਗੂ ਵੀ ਹਾਜ਼ਰੀ ਭਰਨਗੇ |
ਪਿਛਲੀ ਖ਼ਬਰ ਸੰਗਰੂਰ ਦੇ ਨਵੇਂ ਡੀ.ਸੀ. ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਹਿਕਾਰੀ ਬੈਂਕਾਂ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਵਧੇ ਹੱਦ ਕਰਜ਼ੇ ਮੁਤਾਬਿਕ ਦੇਣ - ਰਾਮਫਲ ਜਲੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।