29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਰਾਮਪੁਰ ਗੁੱਜਰਾਂ ਵਿਖੇ ਬੀ.ਕੇ.ਯੂ. (ਆਜ਼ਾਦ) ਇਕਾਈ ਦੀ ਚੋਣ

ਅਜੀਤ ਡੈਸਕ 18-05-2026
ਦਿੜ੍ਹਬਾ ਮੰਡੀ, 17 ਮਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਬਲਾਕ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਦੀ ਪਿੰਡ ਇਕਾਈ ਦੀ ਚੋਣ ਦਿੜ੍ਹਬਾ ਦੇ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਅਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਂਪਰ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ | ਇਕਾਈ ਪ੍ਰਧਾਨ ਜਗਦੀਸ਼ ਸਿੰਘ, ਮੀਤ ਪ੍ਰਧਾਨ ਬਲਵੀਰ ਸਿੰਘ, ਜਰਨਲ ਸਕੱਤਰ ਜਸਵੀਰ ਸਿੰਘ, ਖਜ਼ਾਨਚੀ ਪ੍ਰੇਮ ਸਿੰਘ, ਸਹਾਇਕ ਖਜ਼ਾਨਚੀ ਪ੍ਰੀਤਮ ਸਿੰਘ, ਸਤਿਨਾਮ ਸਿੰਘ, ਪ੍ਰੈਸ ਸਕੱਤਰ ਸੁਖਵਿੰਦਰ ਸਿੰਘ, ਸੰਗਠਨ ਸਕੱਤਰ ਜੀਵਨ ਸਿੰਘ, ਪ੍ਰਚਾਰ ਸਕੱਤਰ ਅਮਰਜੀਤ ਸਿੰਘ, ਮੁੱਖ ਸਲਾਹਕਾਰ ਕੁਲਦੀਪ ਸਿੰਘ ਅਤੇ ਕਮੇਟੀ ਮੈਂਬਰ ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਸੁੱਚਾ ਸਿੰਘ, ਗੁਰਮੇਲ ਸਿੰਘ, ਵਜ਼ੀਰ ਸਿੰਘ, ਕਰਤਾਰ ਸਿੰਘ ਚੁਣੇ ਗਏ |

ਪਿਛਲੀ ਖ਼ਬਰ ਹਰਪਾਲ ਸਿੰਘ ਸੋਨੂ ਮੀਡੀਆ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਕੇਂਦਰ ਸਰਕਾਰ ਤੇਲ ਕੀਮਤਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਕਾਂਤਾ ਕੁਠਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।