09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੇਰੁਜ਼ਗਾਰ ਸਾਂਝਾ ਮੋਰਚਾ ਅੱਜ ਕਰੇਗਾ ਵਿੱਤ ਮੰਤਰੀ ਨਿਵਾਸ ਦਾ ਘਿਰਾਓ

ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ) - ਬੇਰੁਜਗਾਰ ਸਾਂਝਾ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਭਲਕੇ 8 ਅਗਸਤ ਨੂੰ ਬੇਰੁਜਗਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੇਰੁਜਗਾਰ ਡੀ.

ਅਜੀਤ ਡੈਸਕ 08-08-2026
ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ) - ਬੇਰੁਜਗਾਰ ਸਾਂਝਾ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਭਲਕੇ 8 ਅਗਸਤ ਨੂੰ ਬੇਰੁਜਗਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੇਰੁਜਗਾਰ ਡੀ.ਸੀ. ਦਫਤਰ ਸੰਗਰੂਰ ਦੇ ਗੇਟ ਅੱਗੇ ਚੱਲਦੇ ਪੱਕੇ ਮੋਰਚੇ ਤੋਂ ਵਿੱਤ ਮੰਤਰੀ ਨਿਵਾਸ ਜਾਣਗੇ ਅਤੇ ਕੋਠੀ ਦਾ ਘਿਰਾਓ ਕਰਨਗੇ। ਢਿੱਲਵਾ ਨੇ ਕਿਹਾ ਕਿ ਬੇਰੁਜਗਾਰ ਸਰਕਾਰ ਦੇ ਲਾਰਿਆ ਤੋਂ ਅੱਕ ਚੁੱਕੇ ਹਨ ਅਤੇ ਆਰ ਪਾਰ ਦੀ ਲੜਾਈ ਦਾ ਮਾਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਕਿਸਾਨ ਆਗੂ ’ਤੇ ਹਮਲੇ ਦੇ ਮਾਮਲੇ ’ਚ ਪੁਲਿਸ ਕਾਰਵਾਈ ਨਾ ਹੋਣ ਵਿਰੁੱਧ ਧਰਨੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਪੀੜਤ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਪੰਚਾਇਤ ਨੇ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।