ਮਾਲੇਰਕੋਟਲਾ-ਪਟਿਆਲਾ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਟੈਂਪੂ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਦੋ ਔਰਤਾਂ ਸਮੇਤ ਚਾਰ ਜਣੇ ਜ਼ਖ਼ਮੀ
ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ) - ਮਾਲੇਰਕੋਟਲਾ-ਪਟਿਆਲਾ ਮੁੱਖ ਹਾਈਵੇ ਤੇ ਪਿੰਡ ਤੋਲੇਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਛੋਟੇ ਹਾਥੀ ਟੈਂਪੂ ਵੱਲੋਂ ਗਲਤ ਦਿਸ਼ਾ ਵਿਚ ਜਾ ਕੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।
ਮਾਲੇਰਕੋਟਲਾ-ਪਟਿਆਲਾ ਹਾਈਵੇਅ ਤੇ ਹੋਏ ਭਿਆਨਕ ਹਾਦਸੇ ‘ਚ ਨੁਕਸਾਨਿਆ ਗਿਆ ਈ-ਰਿਕਸ਼ਾ ਤੇ ਜ਼ਖ਼ਮੀ ਮਰੀਜ਼ ਨੂੰ ਐਂਬੂਲੈਂਸ ‘ਚ ਹਸਪਤਾਲ ਲਿਜਾਂਦੇ ਹੋਏ। ਤਸਵੀਰ: ਜਤਿੰਦਰ ਮੰਨਵੀ
11-08-2026