14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਜਿਦ ਖਾਨ ਦਾ ਸਹਿ- ਆਬਜ਼ਰਵਰ ਨਿਯੁਕਤ ਕੀਤਾ

ਅਹਿਮਦਗੜ੍ਹ, 13 ਅਗਸਤ (ਰਣਧੀਰ ਸਿੰਘ ਮਹੋਲੀ) - ਆਲ ਇੰਡੀਆ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੀ ਰਾਸ਼ਟਰੀ ਕੋਆਰਡੀਨੇਟਰ ਪੰਜਾਬ ਦੀ ਇੰਚਾਰਜ ਮਿਨਾਕਸ਼ੀ ਸਿੰਘ ਨੇ ਜਾਰੀ ਕੀਤੀ ਜ਼ਿਲ੍ਹਾ ਦੇ ਆਬਜ਼ਰਵਰ ਅਤੇ ਸਹਿ-ਆਬਜ਼ਰਵਰਾਂ ਦੀ ਸੂਚੀ ਵਿੱਚ ਸਾਜਿਦ ਖਾਨ ਅਹਿਮਦਗੜ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਸਹਿ-ਆਬਜ਼ਰਵਰ ਨਿਯੁਕਤ ਕੀਤਾ ਗਿਆ । ਕਾਂਗਰਸ ਦੇ ਹਲਕਾ ਇੰਚਾਰਜ ਅਮਰਗੜ੍ਹ ਸੁਮਿਤ ਸਿੰਘ ਮਾਨ, ਸ਼ਹਿਰੀ ਬਲਾਕ ਪ੍ਰਧਾਨ ਕਾਂਗਰਸ ਦੀਪਕ ਸ਼ਰਮਾ ਅਤੇ ਬਲਾਕ ਪ੍ਰਧਾਨ ਦਿਹਾਤੀ ਰੁਪਿੰਦਰ ਸਿੰਘ ਕੰਗਣਵਾਲ ਆਦਿ ਆਗੂਆ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ।

ਸਾਜਿਦ ਖਾਨ। 14-08-2026
ਅਹਿਮਦਗੜ੍ਹ, 13 ਅਗਸਤ (ਰਣਧੀਰ ਸਿੰਘ ਮਹੋਲੀ) - ਆਲ ਇੰਡੀਆ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੀ ਰਾਸ਼ਟਰੀ ਕੋਆਰਡੀਨੇਟਰ ਪੰਜਾਬ ਦੀ ਇੰਚਾਰਜ ਮਿਨਾਕਸ਼ੀ ਸਿੰਘ ਨੇ ਜਾਰੀ ਕੀਤੀ ਜ਼ਿਲ੍ਹਾ ਦੇ ਆਬਜ਼ਰਵਰ ਅਤੇ ਸਹਿ-ਆਬਜ਼ਰਵਰਾਂ ਦੀ ਸੂਚੀ ਵਿੱਚ ਸਾਜਿਦ ਖਾਨ ਅਹਿਮਦਗੜ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਸਹਿ-ਆਬਜ਼ਰਵਰ ਨਿਯੁਕਤ ਕੀਤਾ ਗਿਆ । ਕਾਂਗਰਸ ਦੇ ਹਲਕਾ ਇੰਚਾਰਜ ਅਮਰਗੜ੍ਹ ਸੁਮਿਤ ਸਿੰਘ ਮਾਨ, ਸ਼ਹਿਰੀ ਬਲਾਕ ਪ੍ਰਧਾਨ ਕਾਂਗਰਸ ਦੀਪਕ ਸ਼ਰਮਾ ਅਤੇ ਬਲਾਕ ਪ੍ਰਧਾਨ ਦਿਹਾਤੀ ਰੁਪਿੰਦਰ ਸਿੰਘ ਕੰਗਣਵਾਲ ਆਦਿ ਆਗੂਆ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ। ਸਾਜਿਦ ਖਾਨ ਵੱਲੋਂ ਸਮੁੱਚੀ ਕਾਂਗਰਸ ਪਾਰਟੀ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਸਮੇਤ ਸਾਰਿਆ ਦਾ ਧੰਨਵਾਦ ਕਰਦੇ ਹੋਏ ਮਿਲੀ ਇਸ ਜੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਮਨ ਅਰੋੜਾ ਨੇ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।