14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ-ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਅਬਚਲ ਨਗਰ ਹਜੂਰ ਸਾਹਿਬ ਨੰਦੇੜ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋ ਅ ਦ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਹਮੇਸ਼ਾਂ ਹੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਪਰ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਹੁਣ ਅਸੀਂ ਉੱਥੇ ਵੀ ਸੁਰੱਖਿਅਤ ਨਹੀ ਹਾਂ। ਖਡਿਆਲ ਨੇ ਕਿਹਾ ਕਿ ਗੁਰੂ ਘਰਾਂ ਵਿਚ ਆਪਣੀ ਸ਼ਰਧਾ ਭਾਵਨਾ ਨਾਲ ਹਰ ਧਰਮ ਦਾ ਬੰਦਾ ਜਾਂਦਾ ਹੈ।

ਸੜਕ ਦੀਆਂ ਬਰਮਾਂ ’ਤੇ ਪਈਆਂ ਪਾਈਪਾਂ ਢੁਕਵੀ ਥਾਂ ’ਤੇ ਰਖ਼ਵਾ ਕੇ ਆਵਾਜਾਈ ਸੁਰੱਖਿਅਤ ਕੀਤੀ ਜਾਵੇ-ਇਲਾਕਾ ਨਿਵਾਸੀਆਂ 14-08-2026
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਅਬਚਲ ਨਗਰ ਹਜੂਰ ਸਾਹਿਬ ਨੰਦੇੜ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋ ਅ ਦ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਹਮੇਸ਼ਾਂ ਹੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਪਰ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਹੁਣ ਅਸੀਂ ਉੱਥੇ ਵੀ ਸੁਰੱਖਿਅਤ ਨਹੀ ਹਾਂ।ਖਡਿਆਲ ਨੇ ਕਿਹਾ ਕਿ ਗੁਰੂ ਘਰਾਂ ਵਿਚ ਆਪਣੀ ਸ਼ਰਧਾ ਭਾਵਨਾ ਨਾਲ ਹਰ ਧਰਮ ਦਾ ਬੰਦਾ ਜਾਂਦਾ ਹੈ। ਅਜਿਹੀ ਮੰਦਭਾਗੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਮਨਾ ਵਿਚ ਕੀ ਗੁਜਰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦਾ ਇਕੋ-ਇਕ ਬੰਦਾ ਟਾਰਗਿਟ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਖਤਮ ਕਰ ਦਿਓ। ਖਡਿਆਲ ਨੇ ਅਕਾਲ ਪੁਰਖ ਅੱਗੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲ੍ਹਾ ਦੀ ਦੁਆ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ ਹੈ।
ਪਿਛਲੀ ਖ਼ਬਰ ਐੱਸ.ਯੂ.ਐੱਸ ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਫਿਲਮ ਦਾ ਅ ਨੰਦ ਮਾਣਿਆ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਕੀਤਾ ਫਲੈਗ ਮਾਰਚ ਅਗਲੀ ਖ਼ਬਰ ਰਣਬੀਰ ਢੀਂਡਸਾ ਦੀ ਪ੍ਰੇਰਨਾ ਸਦਕਾ ਸੰਗਰੂਰ ਦੇ ਵੱਡੀ ਗਿਣਤੀ ’ਚ ਨੌਜਵਾਨ ‘ਆਪ’ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।