18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਯਸ਼ਪਾਲ ਮੰਗਲਾ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਮੀਡੀਆ ਕੋਆਰਡੀਨੇਟਰ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਧਾਲੀਵਾਲ, ਭੁੱਲਰ) - ‘ਆਮ ਆਦਮੀ ਪਾਰਟੀ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸ਼ੋਦੀਆ ਵੱਲੋਂ ਸੀਨੀਅਰ ਪੱਤਰਕਾਰ ਯਸ਼ਪਾਲ ਮੰਗਲਾ ਨੂੰ ਵਿਧਾਨ ਸਭਾ ਹਲਕਾ ਸੁਨਾਮ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਯਸ਼ਪਾਲ ਮੰਗਲਾ ਨੇ ਆਪਣੀ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਨਵ-ਨਿਯੁਕਤ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ। 18-08-2026
ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਧਾਲੀਵਾਲ, ਭੁੱਲਰ) - ‘ਆਮ ਆਦਮੀ ਪਾਰਟੀ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸ਼ੋਦੀਆ ਵੱਲੋਂ ਸੀਨੀਅਰ ਪੱਤਰਕਾਰ ਯਸ਼ਪਾਲ ਮੰਗਲਾ ਨੂੰ ਵਿਧਾਨ ਸਭਾ ਹਲਕਾ ਸੁਨਾਮ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਯਸ਼ਪਾਲ ਮੰਗਲਾ ਨੇ ਆਪਣੀ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਯਸ਼ਪਾਲ ਮੰਗਲਾ ਨੂੰ ਉਨ੍ਹਾਂ ਦੀ ਇਸ ਨਿਯੁਕਤੀ ਲਈ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਸਰਪੰਚ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਨਗਰ ਕੌਂਸਲ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਸਰਪੰਚ ਗੁਰਚਰਨ ਸਿੰਘ ਚੌਵਾਸ ਜਖੇਪਲ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਮੰਡੀ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਵਿੱਕੀ ਗਰਗ, ਰਵੀ ਕਮਲ ਗੋਇਲ, ਮਨੀ ਸਰਾਓ, ਆਪ ਦੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਨਹਿਲ, ਸਾਹਿਬ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਪ੍ਰਧਾਨ ਰਾਮ ਕੁਮਾਰ ਭਟਾਲੀਆ ਆਦਿ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਆਦਰਸ਼ ਸਕੂਲ ਗੰਢੂਆਂ ਦੇ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ ਕਾਰਨ ਪਏ ਸੰਘਰਸ਼ ਦੇ ਰਾਹ ਅਗਲੀ ਖ਼ਬਰ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਧੂਰੀ ਤੋਂ ਵੱਡੀ ਗਿਣਤੀ ’ਚ ਨੌਜਵਾਨ ਹੋਣਗੇ ਸ਼ਾਮਿਲ - ਰਸੂ ਖੰਗੂੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।