18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਪਿੰਡ ਰਾਮਨਗਰ ਛੰਨਾ ਵਿਖੇ ਨਵੀਂ ਇਕਾਈ ਦਾ ਗਠਨ

ਸ਼ੇਰਪੁਰ, 17 ਅਗਸਤ (ਦਰਸ਼ਨ ਸਿੰਘ ਖੇੜੀ) - ਪਿੰਡ ਰਾਮਨਗਰ ਛੰਨਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਦੀ ਪਿੰਡ ਇਕਾਈ ਦਾ ਗਠਨ ਜਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਸੁਲਤਾਨਪੁਰ ਦੀ ਅਗਵਾਈ ਹੇਠ ਕੀਤਾ ਗਿਆ। ਪਿੰਡ ਰਾਮਨਗਰ ਛੰਨਾ ਦੀ ਇਕਾਈ ਵਿੱਚ ਜੀਤ ਸਿੰਘ ਨੂੰ ਪ੍ਰਧਾਨ, ਜਗਰਾਜ ਸਿੰਘ ਨੂੰ ਮੀਤ ਪ੍ਰਧਾਨ, ਜਗਜੋਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਨੂੰ ਖਜਾਨਚੀ, ਕੇਵਲ ਸਿੰਘ ਨੂੰ ਜਨਰਲ ਸਕੱਤਰ, ਹਰੀ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਰਾਜੂ ਸਿੰਘ, ਦਾਰਾ ਸਿੰਘ, ਗੁਰਜੰਟ ਸਿੰਘ, ਜੀਤਪਾਲ ਸਿੰਘ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਸਿਵਦਿਆਲ ਸਿੰਘ, ਗੁਰਜੀਤ ਸਿੰਘ, ਜਗਦੇਵ ਸਿੰਘ, ਸੁੱਖਵਿੰਦਰ ਸਿੰਘ ਨੂੰ ਮੈਂਬਰ ਚੁਣਿਆ ਗਿਆ ਹੈ।

ਅਜੀਤ ਡੈਸਕ 18-08-2026
ਸ਼ੇਰਪੁਰ, 17 ਅਗਸਤ (ਦਰਸ਼ਨ ਸਿੰਘ ਖੇੜੀ) - ਪਿੰਡ ਰਾਮਨਗਰ ਛੰਨਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਦੀ ਪਿੰਡ ਇਕਾਈ ਦਾ ਗਠਨ ਜਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਸੁਲਤਾਨਪੁਰ ਦੀ ਅਗਵਾਈ ਹੇਠ ਕੀਤਾ ਗਿਆ। ਪਿੰਡ ਰਾਮਨਗਰ ਛੰਨਾ ਦੀ ਇਕਾਈ ਵਿੱਚ ਜੀਤ ਸਿੰਘ ਨੂੰ ਪ੍ਰਧਾਨ, ਜਗਰਾਜ ਸਿੰਘ ਨੂੰ ਮੀਤ ਪ੍ਰਧਾਨ, ਜਗਜੋਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਨੂੰ ਖਜਾਨਚੀ, ਕੇਵਲ ਸਿੰਘ ਨੂੰ ਜਨਰਲ ਸਕੱਤਰ, ਹਰੀ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਰਾਜੂ ਸਿੰਘ, ਦਾਰਾ ਸਿੰਘ, ਗੁਰਜੰਟ ਸਿੰਘ, ਜੀਤਪਾਲ ਸਿੰਘ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਸਿਵਦਿਆਲ ਸਿੰਘ, ਗੁਰਜੀਤ ਸਿੰਘ, ਜਗਦੇਵ ਸਿੰਘ, ਸੁੱਖਵਿੰਦਰ ਸਿੰਘ ਨੂੰ ਮੈਂਬਰ ਚੁਣਿਆ ਗਿਆ ਹੈ। ਕਿਸਾਨ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਨੇ ਕਿਹਾ ਕਿ ਇਹ ਕਿਸਾਨ ਆਗੂ ਵੱਖ-ਵੱਖ ਜਥੇਬੰਦੀਆਂ ਨੂੰ ਛੱਡ ਕੇ ਸਾਡੀ ਯੂਨੀਅਨ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵਿੱਚ ਸਾਰੇ ਹੀ ਕਿਸਾਨ ਆਗੂਆਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਗਰੂਪ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਤੇ ਕਿਸਾਨ ਮੌਜ਼ੂਦ ਸਨ।
ਪਿਛਲੀ ਖ਼ਬਰ ਰਾਜਪਾਲ ਵਲੋਂ ਅੰਗਦਾਨੀ ਵੰਸ਼ ਬਾਂਸਲ ਦੇ ਪਿਤਾ ਟੋਨੀ ਬਾਂਸਲ ਦਾ ਸਨਮਾਨ ਅਗਲੀ ਖ਼ਬਰ ਆਦਰਸ਼ ਸਕੂਲ ਗੰਢੂਆਂ ਦੇ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ ਕਾਰਨ ਪਏ ਸੰਘਰਸ਼ ਦੇ ਰਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।