ਗੋਲਡਨ ਏਰਾ ਮਿਲੇਨੀਅਮ ਸਕੂਲ ਦੇ ਖਿਡਾਰੀਆਂ ਨੇ ਕੀਤੀ ਜਿੱਤ ਦਰਜ
ਸੰਦੌੜ, 20 ਅਗਸਤ (ਜਸਵੀਰ ਸਿੰਘ ਜੱਸੀ) - 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਪਿੰਡ ਭੂਦਨ ਜ਼ੋਨ ਵਿੱਚ ਪੈਂਦੇ ਗੋਲਡਨ ਏਰਾ ਮਿਲੇਨੀਅਮ ਸਕੂਲ ਸੁਲਤਾਨਪੁਰ ਬੁਧਰਾਵਾਂ ਵਿਖੇ ਕਰਵਾਈਆਂ ਗਈਆਂ । ਸ਼ੂਟਿੰਗ ਪਿਸਟਲ ਖੇਡ ਵਿੱਚੋਂ ਗੋਲਡਨ ਏਰਾ ਮਿਲੇਨੀਅਮ ਸਕੂਲ ਵਿਖੇ ਮਲੇਰਕੋਟਲਾ ਜਿਲ੍ਹੇ ਵਿੱਚ ਪੈਦੀਆਂ ਵੱਖ- ਵੱਖ ਜੋਨਾਂ ਦੇ ਖਿਡਾਰੀ ਪਹੁੰਚੇ ।
ਜਾਣਕਾਰੀ ਦਿੰਦੇ ਹੋਏ ਪੰਜਾਬ ਲਘੂ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ। ਤਸਵੀਰ : ਲਖਵੀਰ ਸਿੰਘ ਧਾਂਦਰਾ
ਗੋਲਡਨ ਏਰਾ ਮਿਲੇਨੀਅਮ ਸਕੂਲ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਾਰਨ ਸਮੇਂ ਪ੍ਰਿੰਸੀਪਲ ਜਾਨਦੀਪ ਸਿੰਘ ਸੰਧੂ ਅਤੇ ਹੋਰ। ਤਸਵੀਰ - ਜਸਵੀਰ ਸਿੰਘ ਜੱਸੀ
21-08-2026