28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਬਿਜਲੀ ਕਾਮਿਆਂ ਨੇ ਵੀ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 27 ਅਗਸਤ (ਅਮਨਦੀਪ ਸਿੰਘ ਬਿੱਟਾ)–ਪੀ. ਐੱਸ.

ਅਜੀਤ ਡੈਸਕ 28-08-2026
ਸੰਗਰੂਰ, 27 ਅਗਸਤ (ਅਮਨਦੀਪ ਸਿੰਘ ਬਿੱਟਾ)–ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜਮ ਏਕਤਾ ਮੰਚ, ਐਸੋਸੀਏਸ਼ਨ ਆਫ ਜੇ.ਈ. ਮੁਲਾਜਮ ਯੂਨਾਇਟਡ ਆਰਗੇਨਾਈਜੇਸਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਹਮਾਇਤਾਂ ਵਿੱਚ ਸਰਕਲ ਦਫ਼ਤਰ ਸੰਗਰੂਰ ਵਿਖੇ ਵੱਡਾ ਰੋਸ ਧਰਨਾ ਦਿੱਤਾ ਗਿਆ। ਸੀਨੀਅਰ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਪੂਰਨ ਸਿੰਘ ਖਾਈ, ਬਿਕਰਮਜੀਤ ਸਿੰਘ, ਸਰਕਲ ਆਗੂ ਜਸਵਿੰਦਰ ਸਿੰਘ ਪਿਸ਼ੌਰ, ਲਖਵਿੰਦਰ ਸਿੰਘ ਸੁਨਾਮ, ਜੀਵਨ ਸਿੰਘ, ਲਖਵੀਰ ਸਿੰਘ, ਕ੍ਰਿਸ਼ਨ ਕਾਂਤ, ਪੁਸ਼ਪਿੰਦਰ ਸਿੰਘ ਸੈਣੀ, ਪੁਨੀਤ ਪਰਾਸਰ, ਗੁਰਬਖਸੀਸ ਸਿੰਘ, ਗਗਨਦੀਪ ਸਿੰਘ, ਨਿਰਭੈ ਸਿੰਘ, ਸੁਰਿੰਦਰ ਸਿੰਘ ਲਾਡਬੰਨਜਾਰਾ, ਗੁਰਪਿੰਦਰ ਸਿੰਘ ਕਹੇਰੂ, ਫਲਜੀਤ ਸਿੰਘ, ਜਗਦੀਪ ਸਿੰਘ ਗੁੱਜਰਾ, ਭੋਲਾ ਸਿੰਘ ਗਗੜਪੁਰਾ, ਜੰਗੀਰ ਸਿੰਘ ਕਟਾਰੀਆਂ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਵੋਟਾਂ ਤੋਂ ਪਹਿਲਾ ਵੱਡੇ ਵੱਡੇ ਵਾਅਦੇ ਕੀਤੇ ਸਨ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ, ਮੁਲਾਜ਼ਮਾਂ ਦੀ ਡੀ.ਏ. ਦੇਣ, ਕੱਚੇ ਕਾਮੇ ਪੱਕੇ ਕਰਨਾ ਸ਼ਾਮਿਲ ਸਨ ਪਰ ਇਹ ਵਾਅਦੇ ਪੂਰੇ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਬੇਹੱਦ ਰੋਸ ਹੈ।
ਪਿਛਲੀ ਖ਼ਬਰ ਰੇਲਵੇ ਲਾਈਨਾਂ ਦੇ ਨੇੜੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਹਲਕਾ ਅਮਰਗੜ੍ਹ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੁਲਾਜ਼ਮਾਂ ਦੇ ‘ਮਹਾਂ ਹੜਤਾਲ’ ਨੂੰ ਦਿੱਤਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।