02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸਬ ਕਮੇਟੀ ਨਾਲ ਮੀਟਿੰਗ 9 ਨੂੰ

ਦਿੜ੍ਹਬਾ ਮੰਡੀ, 1 ਸਤੰਬਰ (ਹਰਬੰਸ ਸਿੰਘ ਛਾਜਲੀ) - ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸਬੰਧੀ ਲਾਲ ਝੰਡਾ ਮਿਡ-ਡੇ-ਮੀਲ ਵਰਕਰਜ ਯੂਨੀਅਨ ਦੀ ਮੀਟਿੰਗ 9 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਹੋਵੇਗੀ। ਯੂਨੀਅਨ ਦੀ ਸੂਬਾ ਪ੍ਰਧਾਨ ਬਲਬੀਰ ਕੌਰ ਬੀਰ ਕਲਾ ਨੇ ਦੱਸਿਆ ਕਿ ਯੂਨੀਅਨ ਵਲੋਂ ਮਿਡ-ਡੈ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਸੰਘਰਸ਼ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 02-09-2026
ਦਿੜ੍ਹਬਾ ਮੰਡੀ, 1 ਸਤੰਬਰ (ਹਰਬੰਸ ਸਿੰਘ ਛਾਜਲੀ) - ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸਬੰਧੀ ਲਾਲ ਝੰਡਾ ਮਿਡ-ਡੇ-ਮੀਲ ਵਰਕਰਜ ਯੂਨੀਅਨ ਦੀ ਮੀਟਿੰਗ 9 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਹੋਵੇਗੀ। ਯੂਨੀਅਨ ਦੀ ਸੂਬਾ ਪ੍ਰਧਾਨ ਬਲਬੀਰ ਕੌਰ ਬੀਰ ਕਲਾ ਨੇ ਦੱਸਿਆ ਕਿ ਯੂਨੀਅਨ ਵਲੋਂ ਮਿਡ-ਡੈ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਸੰਘਰਸ਼ ਕੀਤਾ ਜਾ ਰਿਹਾ ਹੈ। ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਬਣਾਈ ਸਬ ਕਮੇਟੀ ਨੇ ਯੂਨੀਅਨ ਨਾਲ਼ ਮੀਟਿੰਗ 9 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਚੰਡੀਗੜ੍ਹ ਵਿਖੇ ਰੱਖੀ ਹੈ। ਮੀਟਿੰਗ ਸਬੰਧੀ ਪੱਤਰ ਡੀ.ਐੱਸ.ਪੀ. ਦਿੜ੍ਹਬਾ ਡਾ ਰੁਪਿੰਦਰ ਕੌਰ ਬਾਜਵਾ ਨੇ ਯੂਨੀਅਨ ਆਗੂਆਂ ਨੂੰ ਸੌਂਪਿਆ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਦੀ ਪ੍ਰਧਾਨ ਅਮਨਜੋਤ ਕੌਰ ਬਾਜਵਾ ਦਾ ਸਨਮਾਨ ਅਗਲੀ ਖ਼ਬਰ ਨੈਸ਼ਨਲ ਸਪੋਰਟਸ ਡੇ ਨੂੰ ਸਮਰਪਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸੈਂਟਰ ਲੈਵਲ ਇੰਟਰ-ਪ੍ਰਾਇਮਰੀ ਸਕੂਲ ਐਥਲੈਟਿਕ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।