03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਕੀਤਾ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੁਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਰਗਰਮ ਯੂਥ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਨ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 02-09-2026
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੁਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਰਗਰਮ ਯੂਥ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਨ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਹਲਕਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ। ਹਰਪਾਲ ਸਿੰਘ ਖਡਿਆਲ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਤੇ ਖੁਸ਼ੀ ਪਾਈ ਜਾ ਰਹੀ ਹੈ ਇਸ ਮੋਕੇ ਤੇ ਹਰਪਾਲ ਸਿੰਘ ਖਡਿਆਲ ਨੇ ਸਮੂਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਕੰਮਾਂ ਪ੍ਰਤੀ ਹਮੇਸ਼ਾ ਤਤਪਰ ਰਹਿਣਗੇ।
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ ਦਿਆਲਗੜ੍ਹ ਜੇਜੀਆਂ ’ਚ ਪੰਚਾਇਤ ਭਵਨ, ਦੋ ਸੜਕਾਂ ਅਤੇ ਗਲੀ ਦਾ ਉਦਘਾਟਨ ਪਿੰਡ ਦੇ ਵਿਕਾਸ ਕਾਰਜਾਂ ਲਈ 3... ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ ਵਾਪਸ ਲੈਣ ਅਤੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਰੋਕੀ ਜਾਵੇ - ਬੀਬਾ ਖੰਗੂੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।