03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੇਡ ਸਟੇਡੀਅਮ ਬਣਨ ਨਾਲ ਨਵੀਂ ਪੀੜ੍ਹੀ ਦਾ ਨਸ਼ਿਆਂ ਵਲੋਂ ਘਟੇਗਾ ਰੁਝਾਨ- ਕਾਂਝਲਾ

ਧੂਰੀ, 2 ਸਤੰਬਰ (ਸੰਜੇ ਲਹਿਰੀ) - ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਸਟੇਡੀਅਮ ਬਣਨ ਨਾਲ ਜਿੱਥੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧੇਗਾ । ਉੱਥੇ ਹੀ ਨਵੀਂ ਪੀੜ੍ਹੀ ’ਚੋਂ ਨਸ਼ਿਆਂ ਦਾ ਰੁਝਾਨ ਬਹੁਤ ਘਟ ਜਾਵੇਗਾ।

ਅਜੀਤ ਡੈਸਕ 03-09-2026
ਧੂਰੀ, 2 ਸਤੰਬਰ (ਸੰਜੇ ਲਹਿਰੀ) - ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਖੇਡ ਸਟੇਡੀਅਮ ਬਣਨ ਨਾਲ ਜਿੱਥੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧੇਗਾ । ਉੱਥੇ ਹੀ ਨਵੀਂ ਪੀੜ੍ਹੀ ’ਚੋਂ ਨਸ਼ਿਆਂ ਦਾ ਰੁਝਾਨ ਬਹੁਤ ਘਟ ਜਾਵੇਗਾ। ਇਨ੍ਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾ ਸਦਕਾ ਹਲਕਾ ਧੂਰੀ ਦੇ ਪਿੰਡਾਂ ’ਚ ਬਣੇ ਖੇਡ ਸਟੇਡੀਅਮ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਵਲੋਂ ਇਲਾਕੇ ਦੇ ਨੌਜਵਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਵਿੱਚ ਵੀ ਪਿੰਡਾਂ ਵਿੱਚ ਬਣਨ ਜਾ ਰਹੇ ਇਹਨਾਂ ਖੇਡ ਸਟੇਡੀਅਮਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਅਨੇਕਾਂ ਅਜਿਹੇ ਵੱਡੇ ਵਿਕਾਸ ਕਾਰਜ ਵੀ ਕਰਵਾਏ ਹਨ ਜੋ ਕਿਸੇ ਵਾਅਦੇ ਜਾਂ ਗਰੰਟੀ ਵਿੱਚ ਸ਼ਾਮਿਲ ਨਹੀਂ ਸਨ ।
ਪਿਛਲੀ ਖ਼ਬਰ ਚੇਅਰਮੈਨ ਸੰਦੀਪ ਸਿੰਘ ਹਥਨ ਦਾ ਸਰਪੰਚਾਂ ਤੇ ਅਹੁਦੇਦਾਰਾਂ ਵਲੋਂ ਸਨਮਾਨ ਅਗਲੀ ਖ਼ਬਰ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ ਸਾਥੀ। ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।